ਚੰਡੀਗੜ੍ਹ, 8 ਅਕਤੂਬਰ: GST ਕੌਂਸਲ ਦੀ 57ਵੀਂ ਬੈਠਕ ਅੱਜ 8 ਅਕਤੂਬਰ ਨੂੰ ਸਵੇਰੇ 11 ਵਜੇ ਭਾਰਤ ਮੰਡਪਮ ਵਿਖੇ ਹੋਵੇਗੀ। ਬੈਠਕ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਣਗੇ।ਬੈਠਕ ਦੌਰਾਨ GST ਰਜਿਸਟ੍ਰੇਸ਼ਨ, ਰਿਟਰਨ, ਰਿਫੰਡ ਅਤੇ ਇਨਪੁਟ ਟੈਕਸ ਕ੍ਰੈਡਿਟ (ITC) ਨਾਲ ਸਬੰਧਤ ਸੁਧਾਰਾਂ ’ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ GST ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












