• Home
  • Punjabi News
  • Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ।
Image

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ।

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

ਅੰਮ੍ਰਿਤਸਰ, 10 ਅਕਤੂਬਰ: ਮੈਡ ਸੰਧੂ ਕਤਲ ਮਾਮਲੇ ਵਿੱਚ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਨੂੰ ਪੁਲਿਸ ਨੇ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਮਾਮਲੇ ਦੀ ਜਾਂਚ ਲਈ ਮੁਲਜ਼ਮ ਦਾ 7 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।ਪੁਲਿਸ ਅਨੁਸਾਰ, ਪਰਮਿੰਦਰ ਉਰਫ਼ ਕਾਕਾ ’ਤੇ ਮੈਡ ਸੰਧੂ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਗੁਜਰਾਤ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰਕੇ ਕਤਲ ਨਾਲ ਜੁੜੇ ਤੱਥਾਂ ਅਤੇ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਸੱਤ ਦਿਨਾਂ ਦੇ ਰਿਮਾਂਡ ਦੌਰਾਨ ਪੁਲਿਸ ਵਾਰਦਾਤ ਵਿੱਚ ਹੋਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਅਤੇ ਕਤਲ ਨਾਲ ਜੁੜੀਆਂ ਹੋਰ ਕੜੀਆਂ ਦੀ ਵੀ ਜਾਂਚ ਕਰੇਗੀ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top