ਚੰਡੀਗੜ੍ਹ, 10 ਅਕਤੂਬਰ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਹੀ ਚੋਣਾਂ ਲੜੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਦੀ ਨਿਆਂਪਾਲਿਕਾ ‘ਤੇ ਪੂਰਨ ਭਰੋਸਾ ਹੈ ਅਤੇ ਆਸ ਹੈ ਕਿ ਜਲਦ ਹੀ ਪਾਰਟੀ ਨੂੰ ਆਪਣਾ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ।ਇਆਲੀ ਨੇ ਅਪੀਲ ਕੀਤੀ ਕਿ ਸਮੂਹ ਮੀਡੀਆ ਅਦਾਰਿਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਕਿਸੇ ਵੀ ਖ਼ਬਰ ਜਾਂ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਨਾ ਕੀਤਾ ਜਾਵੇ ਅਤੇ ਤੱਥਾਂ ਨੂੰ ਨਿਰਪੱਖਤਾ ਤੇ ਜ਼ਿੰਮੇਵਾਰੀ ਨਾਲ ਹੀ ਸਾਹਮਣੇ ਲਿਆਂਦਾ ਜਾਵੇ।

Punjab: ਅਕਾਲੀ ਦਲ ਵਾਰਿਸ ਪੰਜਾਬ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਚੋਣਾਂ: ਮਨਪ੍ਰੀਤ ਇਆਲੀ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












