ਫ਼ਰੀਦਕੋਟ 11 ਅਕਤੂਬਰ:- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਪਾਲ ਇੰਡਸਟਰੀ ਰਾਈਸ ਸ਼ੈਲਰ ਵੱਲੋਂ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਬਾਣੀ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸੱਚੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ, ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਸੁਨੇਹਾ ਵੀ ਦਿੱਤਾ।ਇਸ ਮੌਕੇ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ,ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਬਲਾਕ ਸੰਮਤੀ ਸ.ਸਰਬਜੀਤ ਸਿੰਘ ਬਰਾੜ, ਨਗਰ ਕੌਂਸਲ ਪ੍ਰਧਾਨ ਸ.ਬਲਜਿੰਦਰ ਸਿੰਘ ਅਹੂਜਾ, ਵਾਈਸ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ.ਗੁਰਭੇਜ ਸਿੰਘ ਬਰਾੜ, ਗੁਰਿੰਦਰ ਕੌਰ, ਸ੍ਰੀ ਜੱਸੀ ਢਿੱਲੋਂ, ਸ੍ਰੀ ਗੋਲਡੀ ਐਡਵੋਕੇਟ, ਅਤੇ ਸੰਦੀਪ ਗਰਗ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












