• Home
  • Punjabi News
  • ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ
Image

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਨਵੀ ਦਿੱਲੀ, 12 ਅਕਤੂਬਰ 2026:- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ 6 ਰਾਜਾਂ ਦੇ ਰਾਜਪਾਲਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਰਾਸ਼ਟਰਪਤੀ ਵੱਲੋਂ ਕੇਰਲ ਦੇ ਰਾਜਪਾਲ ਵਜੋਂ ਓਮ ਪ੍ਰਕਾਸ਼ ਮਾਥੁਰ, ਕਰਨਾਟਕ ਦੀ ਰਾਜਪਾਲ ਸੁਧਾ ਯਾਦਵ, ਸਿੱਕਮ ਦੇ ਰਾਜਪਾਲ ਦੁਸ਼ਯੰਤ ਗੌਤਮ, ਤਾਮਿਲਨਾਡੂ ਦੇ ਰਾਜਪਾਲ ਰਾਜੇਂਦਰ ਅਰਲੇਕਰ ਅਤੇ ਉੱਤਰਾਖੰਡ ਦੇ ਰਾਜਪਾਲ ਡਾ. ਢਾਲ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ।ਪੂਰੀ ਸੂਚੀ :ਓਮ ਪ੍ਰਕਾਸ਼ ਮਾਥੁਰ ਹੋਣਗੇ ਕੇਰਲ ਦੇ ਰਾਜਪਾਲਰਾਜੇਂਦਰ ਵਿਸ਼ਵਨਾਥ ਅਰਲੇਕਰ ਹੋਣਗੇ ਤਾਮਿਲਨਾਡੂ ਦੇ ਰਾਜਪਾਲਬ੍ਰਜ ਮੋਹਨ ਰਾਮ ਹੋਣਗੇ ਉੜੀਸਾ ਦੇ ਰਾਜਪਾਲਡਾ. ਸੁਧਾ ਯਾਦਵ ਹੋਣਗੇ ਕਰਨਾਟਕ ਦੇ ਰਾਜਪਾਲਡਾ. ਢਾਲ ਸਿੰਘ ਬਿਸੇਨ ਹੋਣਗੇ ਉੱਤਰਾਖੰਡ ਦੇ ਰਾਜਪਾਲਦੁਸ਼ਯੰਤ ਗੌਤਮ ਹੋਣਗੇ ਸਿੱਕਮ ਦੇ ਰਾਜਪਾਲ

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top