• Home
  • Punjabi News
  • ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ।
Image

ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ।

ਚੰਡੀਗੜ੍ਹ, 13 ਅਕਤੂਬਰ 2026 : ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ। ਇਸ ਕਤਲ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਉੱਚ ਪੱਧਰੀ ਮੀਟਿੰਗ ਬੁਲਾ ਲਈ ਗਈ ਹੈ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਤੇ ਡੀਸੀਜ਼ ਨਾਲ ਬੈਠਕ ਕਰਨਗੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top