ਚੰਡੀਗੜ੍ਹ, 13ਅਕਤੂਬਰ:-ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੇ ਹੋਰਨਾਂ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਸਿੱਧੂ ਮੁੱਖ ਮੰਤਰੀ ਮਾਨ ਦੇ ਲੰਬੇ ਸਮੇਂ ਤੋਂ ਕਰੀਬੀ ਸਾਥੀ ਵੀ ਰਹੇ ਹਨ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਜਨਵਰੀ 2023 ਵਿੱਚ OSD ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ, ਉਹ ਆਮ ਆਦਮੀ ਪਾਰਟੀ (AAP) ਦੀ ਪੰਜਾਬ ਇਕਾਈ ਲਈ ਮੀਡੀਆ ਨਾਲ ਸਬੰਧਤ ਜ਼ਿੰਮੇਵਾਰੀਆਂ ਸੰਭਾਲ ਰਹੇ ਸਨ।ਮਨਜੀਤ ਸਿੱਧੂ ਨੇ ਨਵੰਬਰ 2023 ਵਿੱਚ ਮੁੱਖ ਮੰਤਰੀ ਦੇ OSD ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












