ਚੰਡੀਗੜ੍ਹ, 14 ਅਕਤੂਬਰ :- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਕਿਹਾ “ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”।

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












