• Home
  • Punjabi News
  • ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ।
Image

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ।

ਚੰਡੀਗੜ੍ਹ 16 ਅਕਤੂਬਰ, 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਜੀਵ ਅਰੋੜਾ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮਾਣਯੋਗ ਜਸਟਿਸ ਕੁਲਦੀਪ ਤਿਵਾੜੀ ਦੀ ਅਦਾਲਤ ਵਿੱਚ ਇਸ ਮਾਮਲੇ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਦੋਵਾਂ ਧਿਰਾਂ ਵਿਚਕਾਰ ਲਗਾਤਾਰ ਦਲੀਲਾਂ ਦਾ ਦੌਰ ਚੱਲ ਰਿਹਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੰਜੀਵ ਅਰੋੜਾ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਅਤੇ ਬੀਤੀ 23 ਜੂਨ ਨੂੰ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ। ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਸੰਜੀਵ ਅਰੋੜਾ ਲਗਾਤਾਰ ਗੁਰੂਗ੍ਰਾਮ ਦੀ ਜੇਲ੍ਹ ਵਿੱਚ ਬੰਦ ਹਨ ਅਤੇ ਹਾਈਕੋਰਟ ਵੱਲੋਂ ਜ਼ਮਾਨਤ ਰੱਦ ਹੋਣ ਕਾਰਨ ਉਨ੍ਹਾਂ ਦੀ ਮੁילਜ਼ਮਤ ਵਿੱਚ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top