ਚੰਡੀਗੜ੍ਹ, 22 ਅਕਤੂਬਰ:- 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੇ ਪਹਿਲੇ ਦਿਨ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਬੋਲਣ ਵਾਲੇ ਪਰਮਿੰਦਰ ਸਿੰਘ ਝੋਟਾ ਸਮੇਤ ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ, ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ;, ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨੂੰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ, ਸਦਨ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਪਹਿਲੇ ਦਿਨ ਸਦਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਅਤੇ ਛੇ ਸਕਿੰਟ ਚੱਲੀ।27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












