ਮਾਨਸਾ 22 ਅਕਤੂਬਰ:- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਅਹਿਮ ਫੈਸਲਾ ਲਿਆ ਹੈ। ਜਿਸ ਤਹਿਤ ਪਰਮਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਪਰਿਵਾਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।ਹੁਣ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਕੀ ਸਰਕਾਰ ਪਰਿਵਾਰ ਦੀਆਂ ਮੰਗਾਂ ਮੰਨ ਕੇ ਇਸ ਮਾਮਲੇ ਦਾ ਹੱਲ ਕੱਢੇਗੀ ਜਾਂ ਇਹ ਸੰਘਰਸ਼ ਹੋਰ ਲੰਮਾ ਚੱਲੇਗਾ ? ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












