ਚੰਡੀਗੜ੍ਹ, 23 ਅਕਤੂਬਰ 2026:- ਤਿੱਬਤ ਵਿੱਚ ਵੀਰਵਾਰ ਰਾਤ ਕਰੀਬ 8 ਵਜੇ 7 ਤੀਬਰਤਾ ਦਾ ਭੂਚਾਲ ਆਇਆ। ਇਸ ਕੁਦਰਤੀ ਆਫ਼ਤ ਕਾਰਨ 16 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲ੍ਹਾਸਾ ਤੋਂ ਕਰੀਬ 400 ਕਿਲੋਮੀਟਰ ਦੂਰ ਨਾਗਕੂ ਖੇਤਰ ਵਿੱਚ ਸੀ। ਇਹ ਭੂਚਾਲ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।ਚੀਨ ਦੇ ਭੂਚਾਲ ਨੈੱਟਵਰਕ ਕੇਂਦਰ (CENC) ਮੁਤਾਬਕ, ਭੂਚਾਲ ਦੇ ਝਟਕੇ ਸਥਾਨਕ ਇਲਾਕੇ ਵਿੱਚ ਸਪੱਸ਼ਟ ਤੌਰ ’ਤੇ ਮਹਿਸੂਸ ਕੀਤੇ ਗਏ। ਇਸ ਦੌਰਾਨ ਪਾਕਿਸਤਾਨ ਵਿੱਚ 4.9 ਤੀਬਰਤਾ ਅਤੇ ਅਫ਼ਗਾਨਿਸਤਾਨ ਵਿੱਚ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ।

ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












