• Home
  • Punjabi News
  • ਮੋਗਾ ‘ਚ ਚੱਲੀਆਂ ਗੋਲੀਆਂ, 2 ਨੌਜਵਾਨਾਂ ਦੀ ਮੌਤ
Image

ਮੋਗਾ ‘ਚ ਚੱਲੀਆਂ ਗੋਲੀਆਂ, 2 ਨੌਜਵਾਨਾਂ ਦੀ ਮੌਤ

ਮੋਗਾ, 26 ਅਕਤੂਬਰ, 2026: ਮੋਗਾ ਦੇ ਅੰਗਦਪੁਰਾ ਇਲਾਕੇ ਵਿੱਚ ਗੈਂਗਵਾਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਗਗਨ ਅਤੇ ਸਾਹਿਲ ਜਿੰਦਲ ਉਰਫ਼ ਲੰਬੀ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਦੂਜੇ ਪਾਸੇ, ਗੰਭੀਰ ਰੂਪ ‘ਚ ਜ਼ਖ਼ਮੀ ਸਾਹਿਲ ਜਿੰਦਲ ਨੇ ਦੇਰ ਰਾਤ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ‘ਚ ਦਮ ਤੋੜ ਦਿੱਤਾ। ਜ਼ਖ਼ਮੀ ਰਾਘਵ ਅਤੇ ਗੋਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਆਈ.ਸੀ.ਯੂ. ਵਿੱਚ ਜ਼ੇਰ-ਏ-ਇਲਾਜ ਹਨ।ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top