ਚੰਡੀਗੜ੍ਹ, 28 ਅਕਤੂਬਰ: ਦਿੱਲੀ ਵਿੱਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਨਵੀਂ ਡਿਜੀਟਲ ਸਹੂਲਤ ਸ਼ੁਰੂ ਕੀਤੀ ਗਈ ਹੈ। ਦਿੱਲੀ ਸਟੇਟ ਇੰਡਸਟਰੀਅਲ ਐਂਡ ਇਨਫਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (DSIIDC) ਵੱਲੋਂ ‘ਦਿੱਲੀ ਲਿਕਰ ਬੁਕਿੰਗ’ ਨਾਮ ਦੀ ਮੋਬਾਈਲ ਐਪ ਲਾਂਚ ਕੀਤੀ ਗਈ ਹੈ।ਇਸ ਐਪ ਰਾਹੀਂ ਲੋਕ ਸ਼ਰਾਬ ਦੀ ਪਹਿਲਾਂ ਤੋਂ ਬੁਕਿੰਗ ਕਰਵਾ ਸਕਣਗੇ। ਇਸ ਸਹੂਲਤ ਨਾਲ ਗਾਹਕਾਂ ਨੂੰ ਆਪਣੀ ਪਸੰਦ ਦੀ ਸ਼ਰਾਬ ਬੁੱਕ ਕਰਨ ਲਈ ਡਿਜੀਟਲ ਵਿਕਲਪ ਮਿਲੇਗਾ।ਹਾਲਾਂਕਿ, ਇਸ ਸਹੂਲਤ ਤਹਿਤ ਸ਼ਰਾਬ ਦੀ ਹੋਮ ਡਿਲਿਵਰੀ ਨਹੀਂ ਕੀਤੀ ਜਾਵੇਗੀ। ਬੁਕਿੰਗ ਕਰਨ ਵਾਲੇ ਗਾਹਕਾਂ ਨੂੰ 48 ਘੰਟਿਆਂ ਦੇ ਅੰਦਰ ਸਬੰਧਤ ਸਟੋਰ ’ਤੇ ਪਹੁੰਚ ਕੇ ਆਪਣੀ ਬੁੱਕ ਕੀਤੀ ਸ਼ਰਾਬ ਲੈਣੀ ਪਵੇਗੀ।

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












