• Home
  • Punjabi News
  • Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
Image

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

ਚੰਡੀਗੜ੍ਹ, 28 ਅਕਤੂਬਰ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ‘ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top