ਚੰਡੀਗੜ੍ਹ, 29 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਇਲਾਕੇ ਦੇ ਪਿੰਡ ਕਮਾਲਪੁਰਾ ਵਿੱਚ ਲੋਕ ਮਿਲਣੀ ਕਰਨਗੇ। ਇਹ ਪ੍ਰੋਗਰਾਮ ਸ਼ਾਮ 4 ਵਜੇ ਹੋਵੇਗਾ, ਜਿਸ ਦੌਰਾਨ ਮੁੱਖ ਮੰਤਰੀ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਨਗੇ।ਲੋਕ ਮਿਲਣੀ ਦੌਰਾਨ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਇਸ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।

ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












