ਚੰਡੀਗੜ੍ਹ, 30 ਅਕਤੂਬਰ:- ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਕਰ ਲਈ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ, ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ, ਕੱਲ੍ਹ ਦੁਪਹਿਰ 12 ਵਜੇ ਆਪ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਲੀ ਵਿੱਚ ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਅੱਜ ਆਪ ਨੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ ਸੀ।

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












