• Home
  • Uncategorized
  • ਪੰਜਾਬ ‘ਚ ਆਏ ਹੜ੍ਹਾਂ ਵਿਚਾਲੇ ਦਿੱਲੀ ਦੀ CM ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ-‘ਇਸ ਔਖੀ ਘੜੀ ‘ਚ ਅਸੀਂ ਤੁਹਾਡੇ ਨਾਲ ਹਾਂ’
Image

ਪੰਜਾਬ ‘ਚ ਆਏ ਹੜ੍ਹਾਂ ਵਿਚਾਲੇ ਦਿੱਲੀ ਦੀ CM ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ-‘ਇਸ ਔਖੀ ਘੜੀ ‘ਚ ਅਸੀਂ ਤੁਹਾਡੇ ਨਾਲ ਹਾਂ’

ਪੰਜਾਬ ‘ਚ ਆਏ ਹੜ੍ਹਾਂ ਵਿਚਾਲੇ ਦਿੱਲੀ ਦੀ CM ਨੇ ਸੀਐੱਮ ਮਾਨ ਨੂੰ ਲਿਖੀ ਚਿੱਠੀ-‘ਇਸ ਔਖੀ ਘੜੀ ‘ਚ ਅਸੀਂ ਤੁਹਾਡੇ ਨਾਲ ਹਾਂ।

ਪੰਜਾਬ ਵਿਚ ਆਏ ਹੜ੍ਹਾਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਕਈ ਪਿੰਡ ਹੜ੍ਹਾਂ ਕਰਕੇ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਤੇ ਕਿਸਾਨਾਂ ਦੀ ਮਿਹਨਤ ਦੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਹਨ। ਇਸ ਮੁਸ਼ਕਲ ਸਮੇਂ ਵਿਚ ਦਿੱਲੀ ਸਰਕਾਰ ਨੇ ਮਦਦ ਦਾ ਹੱਥ ਵਧਾਇਆ ਹੈ। ਦਿੱਲੀ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਟਰੱਕਾਂ ਵਿਚ ਭਰ ਕੇ ਵੱਡੀ ਰਾਹਤ ਸਮੱਗਰੀ ਵੀ ਰਵਾਨਾ ਕੀਤੀ ਗਈ।

ਇਸ ਮੌਕੇ ਦਿੱਲੀ ਦੀ ਸੀਐੱਮ ਰੇਖਾ ਗੁਪਤਾ ਨੇ ਕਿਹਾ ਕਿ – ਇਹ ਆਫ਼ਤ ਬਹੁਤ ਵੱਡੀ ਹੈ ਤੇ ਇਸ ‘ਚੋਂ ਨਿਕਲਣਾ ਚੁਣੌਤੀਪੂਰਨ ਹੋਵੇਗਾ । ਦਿੱਲੀ ਸਰਕਾਰ ਵੱਲੋਂ CM ਰਾਹਤ ਫ਼ੰਡ ‘ਚ 5 ਕਰੋੜ ਦਿੱਤੇ ਜਾ ਰਹੇ ਹਨ। ਉਮੀਦ ਹੈ ਇਹ ਛੋਟੀ ਜਿਹੀ ਮਦਦ ਜ਼ਰੂਰਤਮੰਦਾਂ ਨੂੰ ਰਾਹਤ ਦੇਣ ‘ਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ ਰਾਹਤ ਸਮੱਗਰੀ ਨਹੀਂ ਹੈ ਸਗੋਂ ਦਿੱਲੀ ਦੇ ਲੋਕਾਂ ਦਾ ਪਿਆਰ ਤੇ ਸਮਰਥਨ ਹੈ, ਜੋ ਪੰਜਾਬ ਦੇ ਭਰਾ-ਭੈਣਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਜਦੋਂ ਕੋਈ ਸੰਕਟ ਆਉਂਦਾ ਹੈ ਤਾਂ ਪੂਰਾ ਦੇਸ਼ ਇਕ ਪਰਿਵਾਰ ਦੀ ਤਰ੍ਹਾਂ ਖੜ੍ਹਾ ਹੁੰਦਾ ਹੈ। ਪੰਜਾਬ ਅੱਜ ਮੁਸ਼ਕਲ ਦੌਰ ਵਿਚੋਂ ਲੰਘ ਰਿਹਾ ਹੈ ਤੇ ਦਿੱਲੀ ਉਸ ਦੇ ਨਾਲ ਹੈ।ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਟਰੱਕਾਂ ਵਿਚ ਖਾਣ-ਪੀਣ ਦਾ ਸਮਾਨ, ਪੀਣ ਦਾ ਪਾਣੀ, ਤਰਪਾਲਾਂ, ਦਵਾਈਆਂ, ਸੈਨਟਰੀ ਕਿਟ, ਬੱਚਿਆਂ ਲਈ ਦੁੱਧ ਪਾਊਡਰ ਤੇ ਹੋਰ ਜ਼ਰੂਰੀ ਚੀਜ਼ਾਂ ਹਨ। ਦਿੱਲੀ ਸਰਕਾਰ ਨੇ ਇਨ੍ਹਾਂ ਸਮੱਗਰੀਆਂ ਨੂੰ ਇਕੱਠਾ ਕਰਨ ਤੇ ਪੈਕਿੰਗ ਦੀ ਪ੍ਰਕਿਰਿਆ ਜੰਗੀ ਪੱਧਰ ‘ਤੇ ਪੂਰੀ ਕੀਤੀ ਤਾਂ ਕਿ ਜਲਦ ਤੋਂ ਜਲਦ ਲੋਕਾਂ ਤੱਕ ਪਹੁੰਚ ਸਕੇ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
17 Comments Text
  • Jaxon1269 says:
    Your comment is awaiting moderation. This is a preview; your comment will be visible after it has been approved.
    https://shorturl.fm/QvDSm
  • William1608 says:
    Your comment is awaiting moderation. This is a preview; your comment will be visible after it has been approved.
    https://shorturl.fm/PHN4W
  • Colt124 says:
    Your comment is awaiting moderation. This is a preview; your comment will be visible after it has been approved.
    https://shorturl.fm/i74sK
  • Bailey1572 says:
    Your comment is awaiting moderation. This is a preview; your comment will be visible after it has been approved.
    https://shorturl.fm/Zjs7G
  • Edward649 says:
    Your comment is awaiting moderation. This is a preview; your comment will be visible after it has been approved.
    https://shorturl.fm/4YKSI
  • Kason3254 says:
    Your comment is awaiting moderation. This is a preview; your comment will be visible after it has been approved.
    https://shorturl.fm/AOfBH
  • Sheila544 says:
    Your comment is awaiting moderation. This is a preview; your comment will be visible after it has been approved.
    https://shorturl.fm/OjIvX
  • Maya555 says:
    Your comment is awaiting moderation. This is a preview; your comment will be visible after it has been approved.
    https://shorturl.fm/lVSSg
  • Gabriella108 says:
    Your comment is awaiting moderation. This is a preview; your comment will be visible after it has been approved.
    https://shorturl.fm/Z8FFW
  • Sierra1666 says:
    Your comment is awaiting moderation. This is a preview; your comment will be visible after it has been approved.
    https://shorturl.fm/kn27W
  • Brielle66 says:
    Your comment is awaiting moderation. This is a preview; your comment will be visible after it has been approved.
    https://shorturl.fm/asInK
  • Pat3112 says:
    Your comment is awaiting moderation. This is a preview; your comment will be visible after it has been approved.
    https://shorturl.fm/8tbtS
  • Lila4519 says:
    Your comment is awaiting moderation. This is a preview; your comment will be visible after it has been approved.
    https://shorturl.fm/zxbKk
  • Elise4001 says:
    Your comment is awaiting moderation. This is a preview; your comment will be visible after it has been approved.
    https://shorturl.fm/yTo0t
  • Bruce581 says:
    Your comment is awaiting moderation. This is a preview; your comment will be visible after it has been approved.
    https://shorturl.fm/M5yHt
  • Anastasia1500 says:
    Your comment is awaiting moderation. This is a preview; your comment will be visible after it has been approved.
    https://shorturl.fm/cy1Vj
  • Freya1647 says:
    Your comment is awaiting moderation. This is a preview; your comment will be visible after it has been approved.
    https://shorturl.fm/f7ooq
  • Leave a Reply

    Your email address will not be published. Required fields are marked *

    Scroll to Top