• Home
  • Uncategorized
  • ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਕਰਵਾਇਆ ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
Image

ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਕਰਵਾਇਆ ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਪੀਕਰ ਨੇ ਸਹਿਕਾਰਤਾ ਲਹਿਰ ਤੇ ਕਿਸਾਨੀ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਕਿਸਾਨਾਂ ਦੀਆਂ ਜਾਣਕਾਰੀਆਂ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਕਿਸਾਨ ਮੇਲੇ-ਸੇਖੋਂ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਰੀਦਕੋਟ 18 ਸਤੰਬਰ (ਪਰਵਿੰਦਰ ਸਿੰਘ ਕੰਧਾਰੀ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ” ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਲੁਧਿਆਣਾ ਵਰਗੀ ਵੱਕਾਰੀ ਸੰਸਥਾ ਹੈ ਜੋ ਕਿਸਾਨਾਂ ਦੀ ਹਰ ਖੇਤਰ ਵਿੱਚ ਅਗਵਾਈ ਕਰਦੀ ਹੈ ਅਤੇ ਇਸ ਯੂਨੀਵਰਸਿਟੀ ਨੇ ਆਪਣੀ ਮੁਹਾਰਤ ਦਿਖਾਉਂਦਿਆਂ ਲਗਾਤਾਰ ਤੀਜੇ ਸਾਲ ਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਜ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਰ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਹਿਰ ਦੀ ਮਜ਼ਬੂਤੀ ਤੇ ਕਿਸਾਨੀ ਨੂੰ ਮੁੜ ਤੋਂ ਪੈਰਾ ਸਿਰ ਖੜ੍ਹਾ ਕਰਨ ਲਈ ਹਰ ਤਰ੍ਹਾਂ ਦੀ ਵਿੱਤੀ ਤੇ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ, ਖੇਤੀ ਅਧਾਰਿਤ ਸਹਾਇਕ ਧੰਦੇ ਕਰਨ ਅਤੇ ਆਪਣੀ ਫਸਲ/ਉਪਜ ਦਾ ਪੂਰਾ ਮੁੱਲ ਲੈਣ ਲਈ ਖੇਤੀ ਅਧਾਰਿਤ ਲਘੂ ਉਦਯੋਗ ਸਥਾਪਿਤ ਕਰਨ ਦਾ ਵੀ ਸੱਦਾ ਦਿੰਦਿਆਂ ਕਿਹਾ ਕਿ ਇਸ ਕੰਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਰਹਿਨੁਮਾਈ ਤੇ ਹਰ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਕਰਕੇ ਇਸ ਦਾ ਭਵਿੱਖ ਵੀ ਸੁਨਿਹਰੀ ਹੋਵੇਗਾ, ਕਿਉਂਕਿ ਪੰਜਾਬ ਦੀ ਜ਼ਰਖੇਜ਼ ਧਰਤੀ ਤੇ ਲੋਕਾਂ ਵਿੱਚ ਹੁਨਰ, ਮਿਹਨਤ ਤੇ ਤਾਕਤ ਹੈ।ਵਿਧਾਇਕ ਸ. ਗੁਰਦਿਤ ਸਿੰਘ ਸੇਖੋਂ ਨੇ ਇਸ ਮੌਕੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਦੀਆਂ ਜਾਣਕਾਰੀਆਂ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਰ ਸਾਲ ਵੱਡੇ ਪੱਧਰ ‘ਤੇ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾਉਣ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਹਾੜੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ. ਖੇਤੀ ਬਾਰੇ ਤਕਨੀਕੀ ਨੁਕਤੇ, ਮੰਡੀਕਰਨ ਅਤੇ ਭਵਿੱਖ ਲਈ ਕੀਤੇ ਜਾ ਰਹੀ ਖੋਜ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਪੰਜਾਬ ਵਿੱਚ ਡਰੈਗਨ ਫਰੂਟ, ਚੈਰੀ, ਬਲੈਕਬੇਰੀ ਵਰਗੀਆਂ ਫਸਲਾਂ ਤੇ ਵੀ ਖੋਜ ਕੀਤੀ ਜਾ ਰਹੀ ਹੈ ਤੇ ਇਸ ਦੇ ਟਰਾਇਲ ਮਗਰੋ ਕਿਸਾਨਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਇਲਾਕਿਆਂ ਦੇ ਹੜ ਪੀੜਤ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਹੜ੍ਹਾਂ ਨਾਲ ਫਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੜ੍ਹਾਂ ਨਾਲ ਰੁੜ ਕੇ ਆਈ ਲਾਲ ਮਿੱਟੀ ਦੀ ਜ਼ਰਖੇਜ਼ਤਾ ਦੀ ਪਰਖ ਕੀਤੀ ਜਾ ਰਹੀ ਹੈ। ਮੇਲੇ ਦੌਰਾਨ ਬੁਲਾਰਿਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾਲ ਲਗਾਉਣ ਅਤੇ ਢੁੱਕਵੇਂ ਪਰਾਲੀ ਪ੍ਰੰਬਧਨ ਕਰਨ ਦਾ ਸੱਦਾ ਵੀ ਦਿੱਤਾ।ਇਸ ਮੌਕੇ ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ ਢੱਟ, ਡਾ. ਅਮਰਜੀਤ ਸਿੰਘ ਢਿੱਲੋਂ, ਡਾ. ਮੱਖਣ ਸਿੰਘ ਭੁੱਲਰ, ਡਾ. ਸੋਢੀ, ਡਾ. ਕੁਲਦੀਪ ਸਿੰਘ ਆਦਿ ਨੇ ਵੀ ਕਿਸਾਨਾਂ ਨਾਲ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਕੁਲਦੀਪ ਸਿੰਘ ਸਹਿਯੋਗੀ ਨਿਰਦੇਸ਼ਕ ਨੇ ਨਿਭਾਈ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨਾਂ ਲਈ ਬੀਜ਼ ਤੇ ਸਬਜੀਆਂ ਦੇ ਸਟਾਲ ਵੀ ਲਗਾਏ ਗਏ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
35 Comments Text
  • Luca929 says:
    Your comment is awaiting moderation. This is a preview; your comment will be visible after it has been approved.
    https://shorturl.fm/ZgKGY
  • Maliyah4197 says:
    Your comment is awaiting moderation. This is a preview; your comment will be visible after it has been approved.
    https://shorturl.fm/ZgKGY
  • Gerald1990 says:
    Your comment is awaiting moderation. This is a preview; your comment will be visible after it has been approved.
    https://shorturl.fm/NRbrb
  • Adrienne1857 says:
    Your comment is awaiting moderation. This is a preview; your comment will be visible after it has been approved.
    https://shorturl.fm/M82Ww
  • Rodney3967 says:
    Your comment is awaiting moderation. This is a preview; your comment will be visible after it has been approved.
    https://shorturl.fm/av7uT
  • Hope3280 says:
    Your comment is awaiting moderation. This is a preview; your comment will be visible after it has been approved.
    https://shorturl.fm/KFhFT
  • Hayden4785 says:
    Your comment is awaiting moderation. This is a preview; your comment will be visible after it has been approved.
    https://shorturl.fm/PGAH3
  • Arlo341 says:
    Your comment is awaiting moderation. This is a preview; your comment will be visible after it has been approved.
    https://shorturl.fm/i381V
  • Violet2306 says:
    Your comment is awaiting moderation. This is a preview; your comment will be visible after it has been approved.
    https://shorturl.fm/U0PyD
  • Jennifer1666 says:
    Your comment is awaiting moderation. This is a preview; your comment will be visible after it has been approved.
    https://shorturl.fm/rKbR7
  • Gertrude622 says:
    Your comment is awaiting moderation. This is a preview; your comment will be visible after it has been approved.
    https://shorturl.fm/EWMIa
  • Hector95 says:
    Your comment is awaiting moderation. This is a preview; your comment will be visible after it has been approved.
    https://shorturl.fm/Jao3Z
  • Paris3587 says:
    Your comment is awaiting moderation. This is a preview; your comment will be visible after it has been approved.
    https://shorturl.fm/fMkUE
  • Carly1158 says:
    Your comment is awaiting moderation. This is a preview; your comment will be visible after it has been approved.
    https://shorturl.fm/jaBYg
  • Amelia4749 says:
    Your comment is awaiting moderation. This is a preview; your comment will be visible after it has been approved.
    https://shorturl.fm/J2CJT
  • Isaiah4760 says:
    Your comment is awaiting moderation. This is a preview; your comment will be visible after it has been approved.
    https://shorturl.fm/2TaLf
  • Eddie4472 says:
    Your comment is awaiting moderation. This is a preview; your comment will be visible after it has been approved.
    https://shorturl.fm/k9kYB
  • Adrienne2062 says:
    Your comment is awaiting moderation. This is a preview; your comment will be visible after it has been approved.
    https://shorturl.fm/HZeyP
  • Gideon4326 says:
    Your comment is awaiting moderation. This is a preview; your comment will be visible after it has been approved.
    https://shorturl.fm/5C29b
  • Brinley352 says:
    Your comment is awaiting moderation. This is a preview; your comment will be visible after it has been approved.
    https://shorturl.fm/e9moI
  • Camille4413 says:
    Your comment is awaiting moderation. This is a preview; your comment will be visible after it has been approved.
    https://shorturl.fm/mRAWP
  • Damon1479 says:
    Your comment is awaiting moderation. This is a preview; your comment will be visible after it has been approved.
    https://shorturl.fm/uz2X4
  • Alissa564 says:
    Your comment is awaiting moderation. This is a preview; your comment will be visible after it has been approved.
    https://shorturl.fm/OS004
  • Carrie2028 says:
    Your comment is awaiting moderation. This is a preview; your comment will be visible after it has been approved.
    https://shorturl.fm/iP1ij
  • Allan3029 says:
    Your comment is awaiting moderation. This is a preview; your comment will be visible after it has been approved.
    https://shorturl.fm/zRodx
  • Bonnie1749 says:
    Your comment is awaiting moderation. This is a preview; your comment will be visible after it has been approved.
    https://shorturl.fm/4T0t5
  • Rex4025 says:
    Your comment is awaiting moderation. This is a preview; your comment will be visible after it has been approved.
    https://shorturl.fm/DfPt5
  • Alina3055 says:
    Your comment is awaiting moderation. This is a preview; your comment will be visible after it has been approved.
    https://shorturl.fm/HMVlD
  • Deborah4333 says:
    Your comment is awaiting moderation. This is a preview; your comment will be visible after it has been approved.
    https://shorturl.fm/l9CTe
  • Kendall1361 says:
    Your comment is awaiting moderation. This is a preview; your comment will be visible after it has been approved.
    https://shorturl.fm/a0f9c
  • Grace427 says:
    Your comment is awaiting moderation. This is a preview; your comment will be visible after it has been approved.
    https://shorturl.fm/bLMoH
  • Barbara2517 says:
    Your comment is awaiting moderation. This is a preview; your comment will be visible after it has been approved.
    https://shorturl.fm/pCSPk
  • Carly4702 says:
    Your comment is awaiting moderation. This is a preview; your comment will be visible after it has been approved.
    https://shorturl.fm/Ui4ZL
  • Chris136 says:
    Your comment is awaiting moderation. This is a preview; your comment will be visible after it has been approved.
    https://shorturl.fm/VGyBA
  • v.gd says:
    Your comment is awaiting moderation. This is a preview; your comment will be visible after it has been approved.
    888 casino References: v.gd
  • Leave a Reply

    Your email address will not be published. Required fields are marked *

    Scroll to Top