• Home
  • Uncategorized
  • ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ
Image

ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ

ਝੋਨੇ ਦੇ ਖ਼ਰੀਦ ਪ੍ਰਬੰਧਾਂ, ਡੀ.ਏ.ਪੀ. ਖਾਦ ਦੀ ਉਪਲਬਧਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ

ਫ਼ਰੀਦਕੋਟ, 28 ਅਕਤੂਬਰ ()ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ, ਖਾਦ ਦੀ ਉਪਲਬਧਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਨਮੀ ਜਾਂਚ, ਬੋਰੀਆਂ ਦੀ ਘਾਟ, ਦੋਹਰਾ ਪੱਖਾਂ ਲਗਾਉਣ ਅਤੇ ਭੁਗਤਾਨ ਸਬੰਧੀ ਕੁਝ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ। ਇਸ ਨਾਲ ਹੀ ਉਨ੍ਹਾਂ ਵੱਲੋਂ ਡੀ.ਏ.ਪੀ. ਖਾਦ ਦੀ ਕਮੀ ਸਬੰਧੀ ਵੀ ਮੁੱਦਾ ਉਠਾਇਆ ਗਿਆ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਉਪਲਬਧਤਾ ਸੁਚਾਰੂ ਬਣਾਈ ਰੱਖਣ ਲਈ ਖੇਤੀਬਾੜੀ ਵਿਭਾਗ ਨਾਲ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਦ ਦੀ ਸਪਲਾਈ ਸਮੇਂ ਸਿਰ ਪਹੁੰਚੇ, ਇਸ ਲਈ ਸੁਸਾਇਟੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਭੇਜੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਖਾਦ ਦੀ ਕਾਲਾਬਾਜ਼ਾਰੀ ਤੇ ਵਾਧੂ ਦਰਾਂ ‘ਤੇ ਵਿਕਰੀ ਨੂੰ ਰੋਕਿਆ ਜਾ ਸਕੇ। ਜੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ, ਮਲਚਰ, ਰੀਵਰਸ ਪਲਾਓ, ਸੁਪਰ ਐਸ.ਐਮ.ਐਸ. ਤੇ ਹੋਰ ਯੰਤਰਾਂ ਉੱਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਕਿਸਾਨ ਇਹ ਯੰਤਰ ਵਰਤਦੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਤੇ ਪ੍ਰੋਤਸਾਹਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਕਿਸਾਨ ਭਾਈ ਮਿਲਜੁਲ ਕੇ ਇਸ ਉਦੇਸ਼ ਨੂੰ ਸਫ਼ਲ ਬਣਾਉਣ।

ਇਸ ਮੌਕੇ ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜੀ.ਏ. ਸ. ਗੁਰਕਿਰਨਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਜਿਲ੍ਹਾ ਪ੍ਰਧਾਨ ਬਿੰਦਰ ਸਿੰਘ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
16 Comments Text
  • Tom1301 says:
    Your comment is awaiting moderation. This is a preview; your comment will be visible after it has been approved.
    https://shorturl.fm/2Gq8i
  • Riley1897 says:
    Your comment is awaiting moderation. This is a preview; your comment will be visible after it has been approved.
    https://shorturl.fm/hQ53i
  • Ella432 says:
    Your comment is awaiting moderation. This is a preview; your comment will be visible after it has been approved.
    https://shorturl.fm/rDCHK
  • Ken3725 says:
    Your comment is awaiting moderation. This is a preview; your comment will be visible after it has been approved.
    https://shorturl.fm/N2Mt4
  • Sophie4074 says:
    Your comment is awaiting moderation. This is a preview; your comment will be visible after it has been approved.
    https://shorturl.fm/xsPkm
  • Felicity891 says:
    Your comment is awaiting moderation. This is a preview; your comment will be visible after it has been approved.
    https://shorturl.fm/0O1KK
  • Sandra4872 says:
    Your comment is awaiting moderation. This is a preview; your comment will be visible after it has been approved.
    https://shorturl.fm/MXUFU
  • Brenda2042 says:
    Your comment is awaiting moderation. This is a preview; your comment will be visible after it has been approved.
    https://shorturl.fm/HUQWV
  • Giovanni1621 says:
    Your comment is awaiting moderation. This is a preview; your comment will be visible after it has been approved.
    https://shorturl.fm/TIm1C
  • Colleen4695 says:
    Your comment is awaiting moderation. This is a preview; your comment will be visible after it has been approved.
    https://shorturl.fm/y17nH
  • Vivian2408 says:
    Your comment is awaiting moderation. This is a preview; your comment will be visible after it has been approved.
    https://shorturl.fm/xq6zd
  • Mark1344 says:
    Your comment is awaiting moderation. This is a preview; your comment will be visible after it has been approved.
    https://shorturl.fm/AJnSD
  • Jonathan1157 says:
    Your comment is awaiting moderation. This is a preview; your comment will be visible after it has been approved.
    https://shorturl.fm/kUEh9
  • Clark3038 says:
    Your comment is awaiting moderation. This is a preview; your comment will be visible after it has been approved.
    https://shorturl.fm/WdyoB
  • Layla2881 says:
    Your comment is awaiting moderation. This is a preview; your comment will be visible after it has been approved.
    https://shorturl.fm/00SJf
  • Betsy2883 says:
    Your comment is awaiting moderation. This is a preview; your comment will be visible after it has been approved.
    https://shorturl.fm/5Z9kK
  • Leave a Reply

    Your email address will not be published. Required fields are marked *

    Scroll to Top