• Home
  • Latest News
  • ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ  ਮੀਟਿੰਗ ਫਰੀਦਕੋਟ ਵਿਖੇ ਹੋਈ
Image

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ  ਮੀਟਿੰਗ ਫਰੀਦਕੋਟ ਵਿਖੇ ਹੋਈ

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ  ਮੀਟਿੰਗ ਫਰੀਦਕੋਟ ਵਿਖੇ ਹੋਈ

  ਫਰੀਦਕੋਟ 16 ਨਵੰਬਰ (  ਪਰਵਿੰਦਰ  ਸਿੰਘ  ਕੰਧਾਰੀ  ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਫਰੀਦਕੋਟ  ਦੀ ਮਹੀਨਾਵਾਰ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ  ਹੋਈ ਜਿਸ ਦੀ ਪ੍ਰਧਾਨਗੀ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ 

ਕੀਤੀ।

 ਜਿਲਾ ਡੈਲੀਗੇਟ ਡਾਕਟਰ ਵਿਜੇ ਪਾਲ ਕੰਮਿਆਣਾ , ਡਾਕਟਰ ਗੁਰਤੇਜ ਸਿੰਘ ਦਾਨਾ ਰੁਮਾਣਾ,  ਵੈਦ ਗੁਰਦੀਪ ਸਿੰਘ ਕਾਬਲ ਵਾਲਾ ਚੇਅਰਮੈਨ, ਜ਼ਿਲਾ ਪ੍ਰਧਾਨ ਡਾਕਟਰ ਰਸ਼ਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਪੁੱਜੇ ।

ਬਲਾਕ ਦੇ ਜਨਰਲ ਸਕੱਤਰ ਡਾਕਟਰ ਕੁਲਵੰਤ ਸਿੰਘ ਚਹਿਲ ਨੇ ਆਪਣੇ ਵਿਚਾਰਾਂ ਦੀ ਸਾਂਝ  ਨਾਲ ਸ਼ੁਰੂਆਤ ਕੀਤੀ ਅਤੇ ਡਾਕਟਰ ਗੁਰਚਰਨ ਸਿੰਘ ਪੱਖੀ ਦੇ ਸਤਿਕਾਰਯੋਗ ਭਰਾ ਬਲਬੀਰ ਸਿੰਘ ਪੁਰਬਾ ਦੀ ਅਚਨਚੇਤ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੋ ਮਿੰਟ  ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਬਾਅਦ ਵਿੱਚ ਬਲਾਕ ਪ੍ਰਧਾਨ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ ਮਹੀਨਾਵਾਰ ਫੀਸ ਵਿੱਚ   ਵਾਧੇ ਬਾਰੇ ਸਾਰੇ ਡਾਕਟਰ ਸਾਥੀਆਂ ਨਾਲ ਵਿਚਾਰ ਕੀਤੀ ਅਤੇ ਕੀਤੇ ਹੋਏ ਫੈਸਲੇ ਦੀ ਹਾਊਸ ਤੋਂ ਪ੍ਰਵਾਨਗੀ ਤੋਂ ਬਾਅਦ ਵਾਧਾ ਕੀਤਾ ਗਿਆ ਡਾਕਟਰ ਰਸ਼ਪਾਲ ਸਿੰਘ ਸੰਧੂ  ਨੇ ਸਾਰੇ ਡਾਕਟਰ ਸਾਥੀਆਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ,ਭਰੂਣ ਹੱਤਿਆ ਅਤੇ ਨਸ਼ਿਆਂ ਆਦਿ ਦੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਕਿਹਾ।

ਇਸ ਸਮੇਂ ਡਾਕਟਰ ਗੁਰਮੀਤ ਸਿੰਘ ਢੁਡੀ ਬਲਾਕ ਕੈਸ਼ੀਅਰ,ਡਾਕਟਰ ਰਾਜਵਿੰਦਰ ਸਿੰਘ, ਡਾਕਟਰ ਰਜਿੰਦਰ ਅਰੋੜਾ,ਡਾਕਟਰ ਮੈਡਮ ਸ਼ਰਨਜੀਤ ਕੌਰ , ਡਾਕਟਰ ਗੁਰਪ੍ਰੀਤ ਸਿੰਘ , ਡਾਕਟਰ ਬਲਜੀਤ ਸਿੰਘ, ਡਾਕਟਰ ਬੂਟਾ ਸਿੰਘ  ਧੂੜਕੋਟ  , ਡਾਕਟਰ ਧਰਮ ਪਰਵਾਨਾ ਨਵਾਂ ਕਿਲਾ , ਡਾਕਟਰ ਬਲਦੇਵ ਸਿੰਘ, ਡਾਕਟਰ ਪਰਵਿੰਦਰ ਕੰਧਾਰੀ  ,ਮੈਡਮ ਪੂਨਮ, 

ਡਾਕਟਰ ਬਲਦੇਵ (ਡਿੰਪਲ ) ਡਾਕਟਰ ਗੁਰਵਿੰਦਰ ਸਿੰਘ ਪਹੁੰਚੇ ਅਤੇ ਇਸ ਮੀਟਿੰਗ ਵਿੱਚ 60  ਤੋਂ ਵੱਧ ਡਾਕਟਰ ਸਾਥੀ ਸ਼ਾਮਿਲ ਹੋਏ।ਇਹ ਸਾਰੀ ਜਾਣਕਾਰੀ ਡਾਕਟਰ ਯਸ਼ਪਾਲ ਗੁਲਾਟੀ ਪੈ੍ਸ ਸਕੱਤਰ ਨੇ ਦਿਤੀ।

Releated Posts

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ।

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ। ਫਰੀਦਕੋਟ 8 ਫਰਵਰੀ – ( ਪਰਵਿੰਦਰ  ਸਿੰਘ…

ByByPrince KandhariFeb 8, 2026

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਫ਼ਰੀਦਕੋਟ 31 ਜਨਵਰੀ  ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ…

ByByPrince KandhariJan 31, 2026

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਫਰੀਦਕੋਟ 23 ਦਸੰਬਰ (ਪਰਵਿੰਦਰ ਸਿੰਘ…

ByByPrince KandhariDec 23, 2025

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ ਜੈਤੋ 23 ਦਸੰਬਰ (ਪਰਵਿੰਦਰ ਸਿੰਘ)ਪੰਜਾਬ ਸਰਕਾਰ ਦੀ…

ByByPrince KandhariDec 23, 2025
13 Comments Text
  • Marissa3829 says:
    Your comment is awaiting moderation. This is a preview; your comment will be visible after it has been approved.
    https://shorturl.fm/wchKF
  • Dean1333 says:
    Your comment is awaiting moderation. This is a preview; your comment will be visible after it has been approved.
    https://shorturl.fm/DOsNc
  • Flora55 says:
    Your comment is awaiting moderation. This is a preview; your comment will be visible after it has been approved.
    https://shorturl.fm/2XJfV
  • Ebony3479 says:
    Your comment is awaiting moderation. This is a preview; your comment will be visible after it has been approved.
    https://shorturl.fm/wtRdV
  • Stephanie1396 says:
    Your comment is awaiting moderation. This is a preview; your comment will be visible after it has been approved.
    https://shorturl.fm/AtSw9
  • Dwight2492 says:
    Your comment is awaiting moderation. This is a preview; your comment will be visible after it has been approved.
    https://shorturl.fm/JWc0c
  • Tomas30 says:
    Your comment is awaiting moderation. This is a preview; your comment will be visible after it has been approved.
    https://shorturl.fm/LrJFn
  • Felicity4564 says:
    Your comment is awaiting moderation. This is a preview; your comment will be visible after it has been approved.
    https://shorturl.fm/qysSO
  • Valerie4305 says:
    Your comment is awaiting moderation. This is a preview; your comment will be visible after it has been approved.
    https://shorturl.fm/3SWGd
  • Lyla1908 says:
    Your comment is awaiting moderation. This is a preview; your comment will be visible after it has been approved.
    https://shorturl.fm/Xe86H
  • Arianna1222 says:
    Your comment is awaiting moderation. This is a preview; your comment will be visible after it has been approved.
    https://shorturl.fm/FFb0U
  • Jonah3113 says:
    Your comment is awaiting moderation. This is a preview; your comment will be visible after it has been approved.
    https://shorturl.fm/9XSRu
  • Ava3672 says:
    Your comment is awaiting moderation. This is a preview; your comment will be visible after it has been approved.
    https://shorturl.fm/10QAj
  • Leave a Reply

    Your email address will not be published. Required fields are marked *

    Scroll to Top