• Home
  • Uncategorized
  • Canada News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ।

Canada News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ।

Canada News: ਕੈਨੇਡਾ ਤੋਂ ਇੱਕ ਵਾਰ ਫਿਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪਾਤੜਾਂ ਸਬ-ਡਿਵੀਜ਼ਨ ਦੇ ਮੌਲਵੀਵਾਲਾ ਪਿੰਡ ਦੇ ਵਸਨੀਕ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ।

ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਪੁੱਤਰ ਅਮਰ ਸਿੰਘ ਵਜੋਂ ਹੋਈ ਹੈ। ਕਰਨਵੀਰ ਸਿੰਘ ਕਰੀਬ 5 ਸਾਲ ਪਹਿਲੋਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ।

ਪਰਿਵਾਰ ਵਾਲਿਆਂ ਮੁਤਾਬਿਕ ਕਰਨਵੀਰ ਸਿੰਘ ਕੈਨੇਡਾ ਦੇ ਸਰੀ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਕਰਨਵੀਰ 20 ਦਸੰਬਰ ਦੀ ਰਾਤ ਨੂੰ ਘਰ ਵਿੱਚ ਸੌਂ ਰਿਹਾ ਸੀ, ਸਵੇਰ ਹੋਈ ਤਾਂ, ਉਸਦੀ ਭੈਣ ਸਰਬਜੀਤ ਕੌਰ ਨੇ ਕਰਨਵੀਰ ਨੂੰ ਜਗਾਉਣ ਦੀ ਕੋਸਿਸ਼ ਕੀਤੀ, ਪਰ ਉਹਦਾ ਕੋਈ ਜਵਾਬ ਨਾ ਮਿਲਿਆ। ਜਦੋਂ ਕਰਨਵੀਰ ਦੀ ਸਿਹਤ ਵੇਖੀ ਗਈ ਤਾਂ, ਉਹਦਾ ਸਰੀਰ ਪੂਰੀ ਤਰ੍ਹਾਂ ਨਾਲ ਠੰਡਾ ਸੀ।ਸਰਬਜੀਤ ਕੌਰ ਨੇ ਐਂਬੂਲੈਂਸ ਬੁਲਾਈ, ਪਰ ਉਦੋਂ ਤੱਕ ਬੜੀ ਦੇਰ ਹੋ ਗਈ ਸੀ। ਕਰਨਵੀਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਸੀ। ਕਰਨਵੀਰ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਮ੍ਰਿਤਕ ਦੇ ਰਿਸ਼ਤੇਦਾਰ ਵਾਲੇ ਦੱਸਦੇ ਨੇ ਕਿ ਕਰਨਵੀਰ ਸਿੰਘ ਕਾਫ਼ੀ ਮਿਹਨਤੀ ਲੜਕਾ ਸੀ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
20 Comments Text
  • Brennan4140 says:
    Your comment is awaiting moderation. This is a preview; your comment will be visible after it has been approved.
    https://shorturl.fm/6Ls0a
  • Ellis4261 says:
    Your comment is awaiting moderation. This is a preview; your comment will be visible after it has been approved.
    https://shorturl.fm/lyllx
  • Mila39 says:
    Your comment is awaiting moderation. This is a preview; your comment will be visible after it has been approved.
    https://shorturl.fm/Bmh3n
  • Hamilton1739 says:
    Your comment is awaiting moderation. This is a preview; your comment will be visible after it has been approved.
    https://shorturl.fm/alBNB
  • Justin2816 says:
    Your comment is awaiting moderation. This is a preview; your comment will be visible after it has been approved.
    https://shorturl.fm/DOM2e
  • Melinda1261 says:
    Your comment is awaiting moderation. This is a preview; your comment will be visible after it has been approved.
    https://shorturl.fm/sXAvt
  • Arthur704 says:
    Your comment is awaiting moderation. This is a preview; your comment will be visible after it has been approved.
    https://shorturl.fm/830G5
  • Danny3102 says:
    Your comment is awaiting moderation. This is a preview; your comment will be visible after it has been approved.
    https://shorturl.fm/eRDTL
  • Miriam4787 says:
    Your comment is awaiting moderation. This is a preview; your comment will be visible after it has been approved.
    https://shorturl.fm/qkuqQ
  • Haiden447 says:
    Your comment is awaiting moderation. This is a preview; your comment will be visible after it has been approved.
    https://shorturl.fm/QiX8T
  • Christian1526 says:
    Your comment is awaiting moderation. This is a preview; your comment will be visible after it has been approved.
    https://shorturl.fm/v4Mxp
  • Gracie1213 says:
    Your comment is awaiting moderation. This is a preview; your comment will be visible after it has been approved.
    https://shorturl.fm/a9cm0
  • Janet911 says:
    Your comment is awaiting moderation. This is a preview; your comment will be visible after it has been approved.
    https://shorturl.fm/aTJxT
  • Virginia17 says:
    Your comment is awaiting moderation. This is a preview; your comment will be visible after it has been approved.
    https://shorturl.fm/Xk6UI
  • Daphne32 says:
    Your comment is awaiting moderation. This is a preview; your comment will be visible after it has been approved.
    https://shorturl.fm/vdBn1
  • Ethan905 says:
    Your comment is awaiting moderation. This is a preview; your comment will be visible after it has been approved.
    https://shorturl.fm/3S2fS
  • Greta4466 says:
    Your comment is awaiting moderation. This is a preview; your comment will be visible after it has been approved.
    https://shorturl.fm/EbQD7
  • Jonas4820 says:
    Your comment is awaiting moderation. This is a preview; your comment will be visible after it has been approved.
    https://shorturl.fm/Yk1yF
  • Camille112 says:
    Your comment is awaiting moderation. This is a preview; your comment will be visible after it has been approved.
    https://shorturl.fm/1guXa
  • Michael4010 says:
    Your comment is awaiting moderation. This is a preview; your comment will be visible after it has been approved.
    https://shorturl.fm/BpZKW
  • Leave a Reply

    Your email address will not be published. Required fields are marked *

    Scroll to Top