ਵਿਸ਼ੇਸ਼ ਨੋਟ – Daily Punjabi News.

ਵਿਸ਼ੇਸ਼ ਨੋਟ – Daily Punjabi News ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top