• Home
  • Uncategorized
  • Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚੇਤਾਵਨੀ।

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚੇਤਾਵਨੀ।

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚੇਤਾਵਨੀ।

ਚੰਡੀਗੜ੍ਹ, 16 ਫਰਵਰੀ 2026ਮੌਸਮ ਵਿਭਾਗ ਨੇ ਪੰਜਾਬ ਅੰਦਰ ਮੀਂਹ ਪੈਣ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਅਤੇ 18 ਫਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਗਈ ਹੈ, ਜਿਸ ਦੇ ਕਾਰਨ ਪਹਾੜੀ ਸੂਬਿਆਂ ਦੇ ਅੰਦਰ ਮੀਹ ਪੈਣੇ ਸ਼ੁਰੂ ਹੋ ਗਏ ਨੇ ਅਤੇ ਬਰਫਬਾਰੀ ਵੀ ਹੋ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ, 16 ਫਰਵਰੀ ਤੋਂ ਸਰਗਰਮ ਹੋ ਰਹੀ ਗੜਬੜੀ ਦੇ ਕਾਰਨ ਪੰਜਾਬ ਸਮੇਤ ਉੱਤਰ ਭਾਰਤ ਦੇ ਰਾਜ ਹਰਿਆਣਾ, ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੰਜਾਬ ਵਿੱਚ 17 ਫਰਵਰੀ ਨੂੰ ਹਲਕਾ ਮੀਂਹ ਪਵੇਗਾ, ਜਦੋਂ ਕਿ 18 ਫਰਵਰੀ ਨੂੰ ਮਾਲਵੇ ਅਤੇ ਮਾਝੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।ਆਈਐਮਡੀ ਦੇ ਅਧਿਕਾਰੀਆਂ ਦੀ ਮੰਨੀਏ ਤਾਂ, ਪੰਜਾਬ ਵਿੱਚ ਇਸ ਵੇਲੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ ਵਿੱਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ। ਦੁਪਹਿਰ ਸਮੇਂ ਦੀ ਗਰਮੀ ਦੇ ਕਾਰਨ ਲੋਕ ਮੋਟੇ ਕੱਪੜੇ ਪਾਉਣ ਤੋਂ ਗੁਰੇਜ ਕਰ ਰਹੇ ਨੇ।

ਮੌਸਮ ਦੇ ਬਦਲਦੇ ਹੀ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਸਮ ਲਗਾਤਾਰ ਬਦਲ ਰਿਹਾ ਹੈ, ਇਸ ਲਈ ਚਾਹੀਦਾ ਇਹ ਹੈ ਕਿ ਉਹ ਮੋਟੇ ਗਰਮ ਕੱਪੜੇ ਪਾਉਣ ਦੀ ਬਜਾਏ, ਹਲਕੇ ਗਰਮ ਕੱਪੜੇ ਪਾਉਣ ਤਾਂ ਜੋ ਇਸ ਜਾ ਰਹੀ ਠੰਡ ਤੋਂ ਬਚਿਆ ਜਾ ਸਕੇ।ਦੱਸਦੇ ਚੱਲੀਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਬਾਰਿਸ਼ ਪੰਜਾਬ ਵਿੱਚ ਹੁੰਦੀ ਹੈ ਤਾਂ, ਇਸ ਦੇ ਨਾਲ ਠੰਡ ਤਾਂ ਵਧੇਗੀ ਨਾਲ ਹੀ, ਫਿਰ ਤੋਂ ਸੰਘਣੀ ਧੁੰਦ ਦੇ ਅਸਾਰ ਵੀ ਬਣ ਸਕਦੇ ਹਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
3 Comments Text
  • Samuel1030 says:
    Your comment is awaiting moderation. This is a preview; your comment will be visible after it has been approved.
    Share our link, earn real money—signup for our affiliate program!
  • Hunter1320 says:
    Your comment is awaiting moderation. This is a preview; your comment will be visible after it has been approved.
    Unlock exclusive affiliate perks—register now!
  • Adrienne4668 says:
    Your comment is awaiting moderation. This is a preview; your comment will be visible after it has been approved.
    Be rewarded for every click—join our affiliate program today!
  • Leave a Reply

    Your email address will not be published. Required fields are marked *

    Scroll to Top