• Home
  • Uncategorized
  • T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਰੋਮਾਂਚਕ ਮੁਕਾਬਲੇ ‘ਚ ਨੀਦਰਲੈਂਡ ਨੂੰ 17 ਦੌੜਾਂ ਨਾਲ ਹਰਾਇਆ।

T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਰੋਮਾਂਚਕ ਮੁਕਾਬਲੇ ‘ਚ ਨੀਦਰਲੈਂਡ ਨੂੰ 17 ਦੌੜਾਂ ਨਾਲ ਹਰਾਇਆ।

T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਰੋਮਾਂਚਕ ਮੁਕਾਬਲੇ ‘ਚ ਨੀਦਰਲੈਂਡ ਨੂੰ 17 ਦੌੜਾਂ ਨਾਲ ਹਰਾਇਆ।

ਨਵੀ ਦਿੱਲੀ, 18 ਫਰਵਰੀ (ਵਿਸ਼ਵ ਵਾਰਤਾ): ਟੀ-20 ਵਿਸ਼ਵ ਕੱਪ ਦਾ 36ਵਾਂ ਅਤੇ ਅੱਜ(ਬੁੱਧਵਾਰ) ਦਿਨ ਦਾ ਤੀਜਾ ਮੈਚ ਭਾਰਤ ਅਤੇ ਨੀਦਰਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਭਾਰਤ ਨੇ ਨੀਦਰਲੈਂਡ ਨੂੰ 17ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

ਇਸ ਤੋਂ ਪਹਿਲਾਂ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨੀਦਰਲੈਂਡਜ਼ ਨੂੰ 194 ਦੌੜਾਂ ਦਾ ਟੀਚਾ ਦਿੱਤਾ।

ਟੀਮ ਇੰਡੀਆ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 193 ਦੌੜਾਂ ਬਣਾਈਆਂ। ਸ਼ਿਵਮ ਦੂਬੇ ਨੇ 31 ਗੇਂਦਾਂ ‘ਤੇ 66 ਦੌੜਾਂ ਦੀ ਪਾਰੀ ਖੇਡੀ। ਜਿਸ ਤੋਂ ਬਾਅਦ 194 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨੀਦਰਲੈਂਡ ਦੀ ਟੀਮ 7 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 176 ਦੌੜਾਂ ਹੀ ਬਣਾ ਸਕੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top