ਮਾਨਸਾ, 24 ਫਰਵਰੀ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ। ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਲੋਕਾਂ ਨੂੰ ਨਵੀਆਂ ਸਹੂਲਤਾਂ ਦੀ ਸੌਗਾਤ ਦੇਣਗੇ।ਦੱਸ ਦਈਏ ਕਿ ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਸਾਹਨੇਵਾਲ ’ਚ ITI ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਉਹ ਝੁਨੀਰ ‘ਚ ਬਾਬਾ ਧਿਆਨ ਦਾਸ ਦੇ ਡੇਰੇ ਦੇ ਨੇੜੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਮੰਤਰੀ, ਐਮ ਐਲ ਏ ਅਤੇ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੇਗੀ।
CM ਮਾਨ ਅੱਜ ਮਾਨਸਾ ਦੇ ਦੌਰੇ ‘ਤੇ, ਨਵੀਂ ITI ਦਾ ਵੀ ਰੱਖਣਗੇ ਨੀਂਹ ਪੱਥਰ
Releated Posts
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ
ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…
Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ
ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…






