• Home
  • Uncategorized
  • Breaking: ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ।

Breaking: ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ।

Breaking: ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ।

ਨਵੀਂ ਦਿੱਲੀ, 25 ਫਰਵਰੀ 2026 (ਵਿਸ਼ਵ ਵਾਰਤਾ) – ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਇਸ ਹਮਲੇ ਦੌਰਾਨ ਕੁੱਲ ਚਾਰ ਰਾਉਂਡ ਫਾਇਰ ਕੀਤੇ ਗਏ। ਇਸ ਘਟਨਾ ਮੰਗਲਵਾਰ ਰਾਤ ਦੀ ਹੈ। ਪੁਲਿਸ ਨੂੰ ਰਾਤ 10:30 ਵਜੇ ਦੇ ਕਰੀਬ ਗੋਲੀਬਾਰੀ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਰਾਜਾ ਬੰਠੀਆ ਨੇ ਕਿਹਾ ਕਿ ਗੋਲੀਬਾਰੀ ਦੀ ਸੂਚਨਾ ਰਾਤ ਨੂੰ ਮਿਲੀ ਸੀ। ਕਾਰ ਵਿੱਚ ਲਾਰੈਂਸ ਦੇ ਵਕੀਲ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਪੀੜਤਾਂ ਅਨੁਸਾਰ, ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

ਮਮਤਾ ਬੈਨਰਜੀ ਨੇ ਭਵਾਨੀਪੁਰ ਦੇ ਸਟ੍ਰਾਂਗ ਰੂਮ ਵਿੱਚ ਚਾਰ ਘੰਟੇ ਬਿਤਾਏ: ਕਿਹਾ – ‘ਅਸੀਂ ਕਿਸੇ ਨੂੰ ਵੀ ਚੋਰੀ ਨਹੀਂ ਕਰਨ ਦੇਵਾਂਗੇ’

ਪੱਛਮੀ ਬੰਗਾਲ, 1 ਮਈ 2026 – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਰਾਤ ਨੂੰ 1…

ByByPrince KandhariMay 1, 2026

National: ਵਪਾਰਕ ਗੈਸ ਸਿਲੰਡਰ ਅੱਜ ਤੋਂ ਹੋਇਆ ਮਹਿੰਗਾ, ਪੜ੍ਹੋ ਚੜ੍ਹੇ ਮਹੀਨੇ ਹੋਏ ਹੋਰ ਕਿਹੜੇ-ਕਿਹੜੇ ਵੱਡੇ ਬਦਲਾਅ

ਨਵੀਂ ਦਿੱਲੀ, 1 ਮਈ 2026 – ਦੇਸ਼ ਭਰ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।…

ByByPrince KandhariMay 1, 2026

Punjab ਕੈਬਨਿਟ ਦੀ ਅੱਜ ਮਜ਼ਦੂਰ ਦਿਵਸ ‘ਤੇ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 1 ਮਈ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 1 ਮਈ, 2026 ਨੂੰ ਕੈਬਨਿਟ…

ByByPrince KandhariMay 1, 2026

Punjab Breaking: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀ

Punjab Breaking: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀਚੰਡੀਗੜ੍ਹ, 30 ਅਪ੍ਰੈਲ 2026 – ਆਸਟ੍ਰੇਲੀਆ ਤੋਂ ਪੰਦਰਾਂ ਭਾਰਤੀਆਂ…

ByByPrince KandhariApr 30, 2026

Punjab-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ,30 ਅਪ੍ਰੈਲ : ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ (ਰਿਟਾਇਰਡ) ਅਨੁਪਿੰਦਰ ਸਿੰਘ…

ByByPrince KandhariApr 30, 2026
8 Comments Text
  • Jane4626 says:
    Your comment is awaiting moderation. This is a preview; your comment will be visible after it has been approved.
    Tap into unlimited earnings—sign up for our affiliate program!
  • Alejandro1895 says:
    Your comment is awaiting moderation. This is a preview; your comment will be visible after it has been approved.
    Promote our products and earn real money—apply today!
  • Dion1742 says:
    Your comment is awaiting moderation. This is a preview; your comment will be visible after it has been approved.
    Unlock exclusive affiliate perks—register now!
  • Kristen4222 says:
    Your comment is awaiting moderation. This is a preview; your comment will be visible after it has been approved.
    Get paid for every referral—sign up for our affiliate program now!
  • Stephanie4791 says:
    Your comment is awaiting moderation. This is a preview; your comment will be visible after it has been approved.
    Earn passive income on autopilot—become our affiliate!
  • Nora4422 says:
    Your comment is awaiting moderation. This is a preview; your comment will be visible after it has been approved.
    Sign up now and access top-converting affiliate offers!
  • Kelsey2517 says:
    Your comment is awaiting moderation. This is a preview; your comment will be visible after it has been approved.
    Sign up for our affiliate program and watch your earnings grow!
  • Earl2564 says:
    Your comment is awaiting moderation. This is a preview; your comment will be visible after it has been approved.
    https://shorturl.fm/Uuzh2
  • Leave a Reply

    Your email address will not be published. Required fields are marked *

    Scroll to Top