• Home
  • Uncategorized
  • Canadian PM ਮਾਰਕ ਕਾਰਨੀ ਪਹੁੰਚੇ ਭਾਰਤ

Canadian PM ਮਾਰਕ ਕਾਰਨੀ ਪਹੁੰਚੇ ਭਾਰਤ

Canadian PM ਮਾਰਕ ਕਾਰਨੀ ਪਹੁੰਚੇ ਭਾਰਤ

ਚੰਡੀਗੜ੍ਹ, 27 ਫਰਵਰੀ 2026 – ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ 4 ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚ ਗਏ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮੁੰਬਈ ਦੇ ਤਾਜ ਮਹਿਲ ਪੈਲੇਸ ਪਹੁੰਚੇ ਹਨ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਕਾਰਨੀ 27 ਫਰਵਰੀ ਤੋਂ 2 ਮਾਰਚ ਤੱਕ ਭਾਰਤ ਦੌਰੇ ‘ਤੇ ਹੋਣਗੇ।ਇਸ ਦੌਰੇ ਦਾ ਮਕਸਦ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਊਰਜਾ, ਤਕਨੀਕ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਨਵੀਂ ਸਾਂਝੇਦਾਰੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਦਾ ਇਹ ਪਹਿਲਾ ਭਾਰਤ ਦੌਰਾ ਹੈ।ਕੈਨੇਡਾ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਾਰਨੀ ਮੁੰਬਈ ਵਿੱਚ ਕਾਰੋਬਾਰੀ ਆਗੂਆਂ (ਬਿਜ਼ਨਸ ਲੀਡਰਾਂ) ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਬੁਨਿਆਦੀ ਢਾਂਚੇ (ਇਨਫਰਾਸਟ੍ਰਕਚਰ), ਕਲੀਨ ਐਨਰਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਿੱਚ ਨਿਵੇਸ਼ ਬਾਰੇ ਚਰਚਾ ਹੋਵੇਗੀ

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
4 Comments Text
  • Phoebe3865 says:
    Your comment is awaiting moderation. This is a preview; your comment will be visible after it has been approved.
    Join our affiliate community and maximize your profits—sign up now!
  • Judy3955 says:
    Your comment is awaiting moderation. This is a preview; your comment will be visible after it has been approved.
    Start earning instantly—become our affiliate and earn on every sale!
  • Devon228 says:
    Your comment is awaiting moderation. This is a preview; your comment will be visible after it has been approved.
    https://shorturl.fm/4qwEK
  • Piper768 says:
    Your comment is awaiting moderation. This is a preview; your comment will be visible after it has been approved.
    https://shorturl.fm/3fRju
  • Leave a Reply

    Your email address will not be published. Required fields are marked *

    Scroll to Top