ਚੰਡੀਗੜ੍ਹ, 21 ਅਪ੍ਰੈਲ 2026 – ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ‘ਤੇ ਰਾਜਾ ਵੜਿੰਗ ਨੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਮੈਂ ਸਭ ਨੂੰ ਦਿਲੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਇਕ ਮਹੱਤਵਪੂਰਨ ਕਦਮ ਹੈ ਜੋ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਭ ਨਵੇਂ ਜੋਸ਼ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਓਗੇ ਅਤੇ ਤੁਹਾਡੀ ਮਿਹਨਤ ਅਤੇ ਲਗਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।” ਦੇਖੋ ਪੂਰੀ ਲਿਸਟ…..

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ
Releated Posts
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ
ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…
Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ
ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…
Your comment is awaiting moderation. This is a preview; your comment will be visible after it has been approved.
https://shorturl.fm/ADLNS






