• Home
  • Uncategorized
  • ਡਿਪਟੀ ਕਮਿਸ਼ਨਰ ਦੀ ਅਗਵਾਈ ਵੀ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਦੀ ਅਗਵਾਈ ਵੀ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਦੀ ਅਗਵਾਈ ਵੀ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

ਫ਼ਰੀਦਕੋਟ, 21 ਅਪ੍ਰੈਲ

ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪਣੇ-ਆਪਣੇ ਵਿਭਾਗਾਂ ਵਿੱਚ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਹੱਲ ਬਾਰੇ ਵਪਾਰੀਆਂ ਨੂੰ ਜਲਦੀ ਜਾਣੂ ਕਰਵਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਸ ਸੰਬੰਧੀ ਗੰਭੀਰਤਾ ਨਾਲ ਕੰਮ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ ਸਿੰਘ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਨਰੇਸ਼ ਸਿੰਗਲਾ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫ਼ਰੀਦਕੋਟ, ਗੋਪਾਲ ਕਿਸ਼ਨ ਚੇਅਰਮੈਨ ਹਲਕਾ ਜੈਤੋ, ਰਵਿੰਦਰ ਗੋਇਲ ਚੇਅਰਮੈਨ ਹਲਕਾ ਕੋਟਕਪੂਰਾ, ਗੁਰਪ੍ਰੀਤ ਸਿੱਧੂ ਚੇਅਰਮੈਨ ਹਲਕਾ ਫ਼ਰੀਦਕੋਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Sierra3900 says:
    Your comment is awaiting moderation. This is a preview; your comment will be visible after it has been approved.
    https://shorturl.fm/UBHrH
  • Leave a Reply

    Your email address will not be published. Required fields are marked *

    Scroll to Top