• Home
  • Uncategorized
  • Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

Punjab: 4 ਕਿਲੋ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 30 ਅਪ੍ਰੈਲ 2026 – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 4.108 ਕਿਲੋਗ੍ਰਾਮ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅੱਗੇ ਵੰਡਣ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਹ ਜਾਣਕਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
19 Comments Text
  • Harvey1479 says:
    Your comment is awaiting moderation. This is a preview; your comment will be visible after it has been approved.
    https://shorturl.fm/SoMFM
  • Marcus4828 says:
    Your comment is awaiting moderation. This is a preview; your comment will be visible after it has been approved.
    https://shorturl.fm/Os4Ou
  • Malcolm227 says:
    Your comment is awaiting moderation. This is a preview; your comment will be visible after it has been approved.
    https://shorturl.fm/U0htm
  • Hank2464 says:
    Your comment is awaiting moderation. This is a preview; your comment will be visible after it has been approved.
    https://shorturl.fm/X6IaI
  • Paris4028 says:
    Your comment is awaiting moderation. This is a preview; your comment will be visible after it has been approved.
    https://shorturl.fm/YwnSh
  • Cliff267 says:
    Your comment is awaiting moderation. This is a preview; your comment will be visible after it has been approved.
    https://shorturl.fm/evWhT
  • Genesis2702 says:
    Your comment is awaiting moderation. This is a preview; your comment will be visible after it has been approved.
    https://shorturl.fm/NP2Vw
  • Noah4973 says:
    Your comment is awaiting moderation. This is a preview; your comment will be visible after it has been approved.
    https://shorturl.fm/fUxoL
  • Chance2389 says:
    Your comment is awaiting moderation. This is a preview; your comment will be visible after it has been approved.
    https://shorturl.fm/cxm6o
  • Hendrix4561 says:
    Your comment is awaiting moderation. This is a preview; your comment will be visible after it has been approved.
    https://shorturl.fm/XngP3
  • Kayla845 says:
    Your comment is awaiting moderation. This is a preview; your comment will be visible after it has been approved.
    https://shorturl.fm/2yIm9
  • Scott488 says:
    Your comment is awaiting moderation. This is a preview; your comment will be visible after it has been approved.
    https://shorturl.fm/eAv0d
  • Richard1387 says:
    Your comment is awaiting moderation. This is a preview; your comment will be visible after it has been approved.
    https://shorturl.fm/VVxHG
  • Flynn1875 says:
    Your comment is awaiting moderation. This is a preview; your comment will be visible after it has been approved.
    https://shorturl.fm/Cgeb3
  • Pedro4497 says:
    Your comment is awaiting moderation. This is a preview; your comment will be visible after it has been approved.
    https://shorturl.fm/TvtkU
  • Kendall4778 says:
    Your comment is awaiting moderation. This is a preview; your comment will be visible after it has been approved.
    https://shorturl.fm/sr03m
  • Cornelius1780 says:
    Your comment is awaiting moderation. This is a preview; your comment will be visible after it has been approved.
    https://shorturl.fm/zXF80
  • Blanca3835 says:
    Your comment is awaiting moderation. This is a preview; your comment will be visible after it has been approved.
    https://shorturl.fm/IYKyZ
  • Juliana1299 says:
    Your comment is awaiting moderation. This is a preview; your comment will be visible after it has been approved.
    https://shorturl.fm/qmORC
  • Leave a Reply

    Your email address will not be published. Required fields are marked *

    Scroll to Top