• Home
  • Uncategorized
  • ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
Image

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਫਰੀਦਕੋਟ 25 ਮਈ (ਪਰਵਿੰਦਰ ਸਿੰਘ ਕੰਧਾਰੀ)-ਕੇ ਵੀ ਕੇ ਫਰੀਦਕੋਟ ਵੱਲੋਂ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ ਵੀ ਕੇ ਫਰੀਦਕੋਟ ਦੀ ਅਗਵਾਈ ਹੇਠ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਇਨਪੁਟ ਡੀਲਰਾਂ ਨੂੰ ਕਿਸਾਨਾਂ ਨੂੰ ਲੰਬੇ ਸਮੇਂ ਲਈ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਜੈਵਕਿ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ ਮਿੱਟੀ ਵਿਗਿਆਨ ਨੇ ਮਿੱਟੀ ਅਤੇ ਪਾਣੀ ਦੀ ਜਾਂਚ, ਮਿੱਟੀ ਅਤੇ ਪਾਣੀ ਦੀ ਜਾਂਚ ਰਿਪੋਰਟਾਂ ਦੇ ਨਤੀਜਿਆਂ ਦੀ ਵਿਆਖਿਆ, ਅਤੇ ਮਿੱਟੀ ਦੀ ਜਾਂਚ ਦੇ ਆਧਾਰ  ਤੇ ਖਾਦਾਂ ਦੀ ਸੰਤੁਲਤਿ ਵਰਤੋਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਜੈਵਕਿ ਖਾਦਾਂ ਦੀ ਮਹੱਤਤਾ ਅਤੇ ਭੂਮਿਕਾ ਬਾਰੇ ਵੀ ਚਰਚਾ ਕੀਤੀ।

 ਡਾ. ਗੁਰਦਰਸ਼ਨ ਸਿੰਘ  ਪ੍ਰੋ ਬਾਗਬਾਨੀ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਵਿੱਚ ਖਾਦਾਂ ਦੀ ਸਿਫ਼ਾਰਸ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਫਸਲਾਂ ਲਈ ਖਾਦ ਦੀ ਭੂਮਿਕਾ ਬਾਰੇ ਚਰਚਾ ਕੀਤੀ ਅਤੇ ਘਰੇਲੂ ਪੱਧਰ ਤੇ ਰਸਾਇਣਕ ਖਾਦਾਂ ਦੀ ਨਿਰਭਰਤਾ ਨੂੰ ਘਟਾਉਣ ਲਈ ਰਸੋਈ ਦੀ ਰਹਿੰਦ-ਖੂੰਹਦ ਨੂੰ ਬਾਗਬਾਨੀ ਵਿੱਚ ਜੈਵਿਕ ਖਾਦਾਂ ਵਜੋਂ ਵਰਤੋਂ ਤੇ ਜ਼ੋਰ ਦਿੱਤਾ।

ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਸਿਖਿਆਰਥੀਆਂ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। 

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

ਮਮਤਾ ਬੈਨਰਜੀ ਨੇ ਭਵਾਨੀਪੁਰ ਦੇ ਸਟ੍ਰਾਂਗ ਰੂਮ ਵਿੱਚ ਚਾਰ ਘੰਟੇ ਬਿਤਾਏ: ਕਿਹਾ – ‘ਅਸੀਂ ਕਿਸੇ ਨੂੰ ਵੀ ਚੋਰੀ ਨਹੀਂ ਕਰਨ ਦੇਵਾਂਗੇ’

ਪੱਛਮੀ ਬੰਗਾਲ, 1 ਮਈ 2026 – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਰਾਤ ਨੂੰ 1…

ByByPrince KandhariMay 1, 2026

National: ਵਪਾਰਕ ਗੈਸ ਸਿਲੰਡਰ ਅੱਜ ਤੋਂ ਹੋਇਆ ਮਹਿੰਗਾ, ਪੜ੍ਹੋ ਚੜ੍ਹੇ ਮਹੀਨੇ ਹੋਏ ਹੋਰ ਕਿਹੜੇ-ਕਿਹੜੇ ਵੱਡੇ ਬਦਲਾਅ

ਨਵੀਂ ਦਿੱਲੀ, 1 ਮਈ 2026 – ਦੇਸ਼ ਭਰ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।…

ByByPrince KandhariMay 1, 2026

Punjab ਕੈਬਨਿਟ ਦੀ ਅੱਜ ਮਜ਼ਦੂਰ ਦਿਵਸ ‘ਤੇ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 1 ਮਈ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 1 ਮਈ, 2026 ਨੂੰ ਕੈਬਨਿਟ…

ByByPrince KandhariMay 1, 2026

Punjab Breaking: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀ

Punjab Breaking: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਭਾਰਤੀ ਪਹੁੰਚੇ ਦਿੱਲੀਚੰਡੀਗੜ੍ਹ, 30 ਅਪ੍ਰੈਲ 2026 – ਆਸਟ੍ਰੇਲੀਆ ਤੋਂ ਪੰਦਰਾਂ ਭਾਰਤੀਆਂ…

ByByPrince KandhariApr 30, 2026

Punjab-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ,30 ਅਪ੍ਰੈਲ : ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ (ਰਿਟਾਇਰਡ) ਅਨੁਪਿੰਦਰ ਸਿੰਘ…

ByByPrince KandhariApr 30, 2026

Haryana : ਟ੍ਰੇਨ ਦੀ ਲਪੇਟ ‘ਚ ਆਉਣ ਕਾਰਨ ਛੁੱਟੀ ‘ਤੇ ਆਏ BSF ਜਵਾਨ ਦੀ ਮੌਤ

Haryana : ਟ੍ਰੇਨ ਦੀ ਲਪੇਟ ‘ਚ ਆਉਣ ਕਾਰਨ ਛੁੱਟੀ ‘ਤੇ ਆਏ BSF ਜਵਾਨ ਦੀ ਮੌਤ ਹਰਿਆਣਾ, 30 ਅਪ੍ਰੈਲ…

ByByPrince KandhariApr 30, 2026
25 Comments Text
  • Valerie1827 says:
    Your comment is awaiting moderation. This is a preview; your comment will be visible after it has been approved.
    https://shorturl.fm/ZxBdW
  • Lillian4468 says:
    Your comment is awaiting moderation. This is a preview; your comment will be visible after it has been approved.
    https://shorturl.fm/TOjre
  • Aria2181 says:
    Your comment is awaiting moderation. This is a preview; your comment will be visible after it has been approved.
    https://shorturl.fm/233Iy
  • Arthur7 says:
    Your comment is awaiting moderation. This is a preview; your comment will be visible after it has been approved.
    https://shorturl.fm/ymYNb
  • Erica2476 says:
    Your comment is awaiting moderation. This is a preview; your comment will be visible after it has been approved.
    https://shorturl.fm/udfUG
  • Elijah4527 says:
    Your comment is awaiting moderation. This is a preview; your comment will be visible after it has been approved.
    https://shorturl.fm/2HPOQ
  • Michelle251 says:
    Your comment is awaiting moderation. This is a preview; your comment will be visible after it has been approved.
    https://shorturl.fm/Be8ZA
  • Paul1212 says:
    Your comment is awaiting moderation. This is a preview; your comment will be visible after it has been approved.
    https://shorturl.fm/Q5BIh
  • Jackson4543 says:
    Your comment is awaiting moderation. This is a preview; your comment will be visible after it has been approved.
    https://shorturl.fm/Me46T
  • Tanya4390 says:
    Your comment is awaiting moderation. This is a preview; your comment will be visible after it has been approved.
    https://shorturl.fm/lrKD6
  • Casey2259 says:
    Your comment is awaiting moderation. This is a preview; your comment will be visible after it has been approved.
    https://shorturl.fm/DcXr5
  • Bruce44 says:
    Your comment is awaiting moderation. This is a preview; your comment will be visible after it has been approved.
    https://shorturl.fm/mmRlB
  • Marian4852 says:
    Your comment is awaiting moderation. This is a preview; your comment will be visible after it has been approved.
    https://shorturl.fm/CCJOh
  • Jaxon2197 says:
    Your comment is awaiting moderation. This is a preview; your comment will be visible after it has been approved.
    https://shorturl.fm/W4V8e
  • Noelle492 says:
    Your comment is awaiting moderation. This is a preview; your comment will be visible after it has been approved.
    https://shorturl.fm/6kl5N
  • Grayson1535 says:
    Your comment is awaiting moderation. This is a preview; your comment will be visible after it has been approved.
    https://shorturl.fm/o19B6
  • Will269 says:
    Your comment is awaiting moderation. This is a preview; your comment will be visible after it has been approved.
    https://shorturl.fm/DDial
  • Morgan851 says:
    Your comment is awaiting moderation. This is a preview; your comment will be visible after it has been approved.
    https://shorturl.fm/tnYza
  • Julie3054 says:
    Your comment is awaiting moderation. This is a preview; your comment will be visible after it has been approved.
    https://shorturl.fm/LjF30
  • Julius2187 says:
    Your comment is awaiting moderation. This is a preview; your comment will be visible after it has been approved.
    https://shorturl.fm/B3Mqq
  • Kaitlyn4941 says:
    Your comment is awaiting moderation. This is a preview; your comment will be visible after it has been approved.
    https://shorturl.fm/FfgnS
  • Cindy3643 says:
    Your comment is awaiting moderation. This is a preview; your comment will be visible after it has been approved.
    https://shorturl.fm/QuuEP
  • Kim1963 says:
    Your comment is awaiting moderation. This is a preview; your comment will be visible after it has been approved.
    https://shorturl.fm/Q0fpj
  • Jenny3978 says:
    Your comment is awaiting moderation. This is a preview; your comment will be visible after it has been approved.
    https://shorturl.fm/xcCu6
  • Cheyenne4392 says:
    Your comment is awaiting moderation. This is a preview; your comment will be visible after it has been approved.
    https://shorturl.fm/afqHH
  • Leave a Reply

    Your email address will not be published. Required fields are marked *

    Scroll to Top