• Home
  • Uncategorized
  • ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

ਲੁਧਿਆਣਾ, 6 ਜੂਨ : ਕਟੜਾ ਸਪੈਸ਼ਲ ਟ੍ਰੇਨ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਿਵੇਂ ਹੀ ਟ੍ਰੇਨ ਚੱਲਣ ਲੱਗੀ, ਦੋ ਡੱਬਿਆਂ ਨੂੰ ਜੋੜਨ ਵਾਲਾ ਕਪਲਰ ਟੁੱਟ ਗਿਆ। ਸਲੀਪਰ ਕੋਚ ਵਿੱਚ ਟਾਇਲਟ ਧਮਾਕੇ ਨਾਲ ਟੁੱਟ ਗਿਆ ਅਤੇ ਦੋਵੇਂ ਡੱਬੇ ਵੀ ਵੱਖ ਹੋ ਗਏ। ਜਦੋਂ ਇਹ ਹਾਦਸਾ ਵਾਪਰਿਆ ਤਾਂ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸ ਕਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਹਾਦਸਾ ਉਦੋਂ ਹੋਇਆ ਜਦੋਂ ਰੇਲਗੱਡੀ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਵਾਲੀ ਸੀ।ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਕਿਹਾ, “ਇੱਕ ਡੱਬਾ ਚੱਲਣ ਸਮੇਂ ਟ੍ਰੇਨ ਨਾਲੋਂ ਅਲੱਗ ਹੋ ਗਿਆ ਸੀ, ਉਨ੍ਹਾਂ ਨੇ ਕਿਸੇ ਵੀ ਹੋਰ ਕਿਸਮ ਦੇ ਧਮਾਕੇ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਟ੍ਰੇਨ ਦੇ ਇੱਕ ਡੱਬੇ ਵਿੱਚ ਤਕਨੀਕੀ ਖਰਾਬੀ ਕਾਰਨ ਇੱਕ ਡੱਬਾ ਅਲੱਗ ਹੋ ਗਿਆ ਅਤੇ ਜ਼ੋਰਦਾਰ ਆਵਾਜ਼ ਆਈ ਤੇ ਯਾਤਰੀਆਂ ‘ਚ ਦਹਿਸ਼ਤ ਫੈਲ ਗਈ।”ਘਟਨਾ ਤੋਂ ਬਾਅਦ, ਪੁਲਿਸ ਅਤੇ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਜੰਮੂ-ਕਟੜਾ ਜਾਣ ਵਾਲੀ ਰੇਲਗੱਡੀ ਦੇ S-2 ਕੋਚ ਦੇ ਵਾਸ਼ਰੂਮ ਖੇਤਰ ਵਿੱਚ ਅਚਾਨਕ ਇੱਕ ਦਰਾੜ ਦਿਖਾਈ ਦਿੱਤੀ। ਰੇਲਵੇ ਤਕਨੀਕੀ ਸਟਾਫ ਅਤੇ ਇੰਜੀਨੀਅਰਾਂ ਨੇ ਸਿੱਟਾ ਕੱਢਿਆ ਕਿ ਕੋਚ ਪੁਰਾਣਾ ਹੋਣ ਕਾਰਨ, ਵੈਲਡਿੰਗ ਕਮਜ਼ੋਰ ਹੋ ਗਈ ਸੀ, ਅਤੇ ਹਿੱਸਾ ਉਸੇ ਥਾਂ ‘ਤੇ ਟੁੱਟ ਗਿਆ ਸੀ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਧਮਾਕਾ ਨਹੀਂ ਸੀ। ਘਟਨਾ ਵਿੱਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ, ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਪੁਲਿਸ ਨੇ ਜਨਤਾ ਨੂੰ ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਖ਼ਬਰਾਂ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਅਧਿਕਾਰਤ ਜਾਣਕਾਰੀ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
9 Comments Text
  • Gerald1753 says:
    Your comment is awaiting moderation. This is a preview; your comment will be visible after it has been approved.
    https://shorturl.fm/hvwNV
  • Ralph769 says:
    Your comment is awaiting moderation. This is a preview; your comment will be visible after it has been approved.
    https://shorturl.fm/0Y660
  • Shelby2001 says:
    Your comment is awaiting moderation. This is a preview; your comment will be visible after it has been approved.
    https://shorturl.fm/Wjrri
  • Scarlett980 says:
    Your comment is awaiting moderation. This is a preview; your comment will be visible after it has been approved.
    https://shorturl.fm/RB8cr
  • Willow698 says:
    Your comment is awaiting moderation. This is a preview; your comment will be visible after it has been approved.
    https://shorturl.fm/LBOEP
  • Angelica1887 says:
    Your comment is awaiting moderation. This is a preview; your comment will be visible after it has been approved.
    https://shorturl.fm/5gQyO
  • Harrison2900 says:
    Your comment is awaiting moderation. This is a preview; your comment will be visible after it has been approved.
    https://shorturl.fm/P2GnS
  • Valerie1255 says:
    Your comment is awaiting moderation. This is a preview; your comment will be visible after it has been approved.
    https://shorturl.fm/eLRg4
  • Danielle3175 says:
    Your comment is awaiting moderation. This is a preview; your comment will be visible after it has been approved.
    https://shorturl.fm/TKTB5
  • Leave a Reply

    Your email address will not be published. Required fields are marked *

    Scroll to Top