ਚੰਡੀਗੜ੍ਹ, 6 ਜੂਨ: ਭਾਰਤ ਦੇ ਨੌਜਵਾਨ ਗ੍ਰੈਂਡਮਾਸਟਰ, ਆਰ. ਪ੍ਰਗਿਆਨੰਧਾ, ਨੇ ਨਾਰਵੇ ਸ਼ਤਰੰਜ 2026 ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 20 ਸਾਲਾ ਪ੍ਰਗਿਆਨੰਧਾ ਇਹ ਟੂਰਨਾਮੈਂਟ ਜਿੱਤਣ ਵਾਲਾ ਪਹਿਲਾ ਭਾਰਤੀ ਖਿਡਾਰੀ ਵੀ ਬਣ ਗਿਆ ਹੈ। ਉਸਨੇ ਫਾਈਨਲ ਰਾਊਂਡ ਵਿੱਚ ਜਰਮਨੀ ਦੇ ਵਿਨਸੈਂਟ ਕੀਮਰ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ।ਟੂਰਨਾਮੈਂਟ ਦੇ ਆਖਰੀ ਦਿਨ, ਪ੍ਰਗਿਆਨੰਧਾ 15 ਅੰਕਾਂ ਨਾਲ ਤੀਜੇ ਸਥਾਨ ‘ਤੇ ਸੀ। ਉਸਨੇ ਕਲਾਸੀਕਲ ਮੈਚ ਜਿੱਤਿਆ, 3 ਅੰਕ ਕਮਾਏ, ਅਤੇ ਕੁੱਲ 18 ਅੰਕਾਂ ਨਾਲ ਖਿਤਾਬ ਹਾਸਲ ਕੀਤਾ। ਪ੍ਰਗਿਆਨੰਧਾ ਦਾ ਪ੍ਰਦਰਸ਼ਨ ਟੂਰਨਾਮੈਂਟ ਦੇ ਸ਼ੁਰੂਆਤੀ ਪੜਾਵਾਂ ਵਿੱਚ ਔਸਤ ਸੀ, ਪਰ ਉਸਨੇ ਬਾਅਦ ਦੇ ਮੈਚਾਂ ਵਿੱਚ ਸ਼ਾਨਦਾਰ ਵਾਪਸੀ ਕੀਤੀ।ਉਸਦੀ ਸਭ ਤੋਂ ਵੱਡੀ ਪ੍ਰਾਪਤੀ ਵਿਸ਼ਵ ਨੰਬਰ 1 ਅਤੇ ਸੱਤ ਵਾਰ ਦੇ ਨਾਰਵੇਈ ਸ਼ਤਰੰਜ ਚੈਂਪੀਅਨ ਮੈਗਨਸ ਕਾਰਲਸਨ ਨੂੰ ਕਲਾਸੀਕਲ ਮੈਚਾਂ ਵਿੱਚ ਦੋ ਵਾਰ ਹਰਾਉਣਾ ਸੀ। ਪ੍ਰਗਿਆਨੰਧਾ ਇੱਕੋ ਟੂਰਨਾਮੈਂਟ ਵਿੱਚ ਮੈਗਨਸ ਕਾਰਲਸਨ ਨੂੰ ਦੋ ਵਾਰ ਹਰਾਉਣ ਵਾਲਾ ਦੂਜਾ ਭਾਰਤੀ ਖਿਡਾਰੀ ਬਣ ਗਿਆ ਹੈ। ਇਸ ਤੋਂ ਪਹਿਲਾਂ 2007 ਵਿੱਚ ਲਿਨਾਰੇਸ ਇੰਟਰਨੈਸ਼ਨਲ ਟੂਰਨਾਮੈਂਟ ਵਿੱਚ ਵਿਸ਼ਵਨਾਥਨ ਆਨੰਦ ਨੇ ਕਾਰਲਸਨ ਨੂੰ ਲਗਾਤਾਰ ਦੋ ਵਾਰ ਹਰਾਇਆ ਸੀ
Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…
Your comment is awaiting moderation. This is a preview; your comment will be visible after it has been approved.
https://shorturl.fm/trYpU
Your comment is awaiting moderation. This is a preview; your comment will be visible after it has been approved.
https://shorturl.fm/rPR8n
Your comment is awaiting moderation. This is a preview; your comment will be visible after it has been approved.
https://shorturl.fm/DIhpV
Your comment is awaiting moderation. This is a preview; your comment will be visible after it has been approved.
https://shorturl.fm/PRzn0













