• Home
  • Uncategorized
  • Punjab Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

Punjab Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 9 ਜੂਨ – ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਮਨਪ੍ਰੀਤ ਇਆਲੀ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ।ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ‘ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਪਹਿਲਾਂ ਮਨਪ੍ਰੀਤ ਇਆਲੀ ਨੇ ਹਾਲ ਹੀ ਵਿੱਚ ਅਕਾਲੀ ਦਲ (ਪੁਨਰਸੁਰਜੀਤ) ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਅਸਤੀਫਾ ਦੇਣ ਮਗਰੋਂ ਇਆਲੀ ਨੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਦੇ ਰਹਿਣਗੇ।

ਪਰ ਅੱਜ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਸੰਗਠਨਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਹੈ। ਇਸ ਸਮੇਂ, ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਪੰਥਕ ਤਾਕਤਾਂ ਵਿੱਚ ਏਕਤਾ ਬਹੁਤ ਜ਼ਰੂਰੀ ਹੈ। ਇਆਲੀ ਨੇ ਇਹ ਵੀ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਥਕ ਏਕਤਾ ਦੇ ਸਮਰਥਕ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
13 Comments Text
  • Skylar1632 says:
    Your comment is awaiting moderation. This is a preview; your comment will be visible after it has been approved.
    https://shorturl.fm/VkWWt
  • Haley4302 says:
    Your comment is awaiting moderation. This is a preview; your comment will be visible after it has been approved.
    https://shorturl.fm/1BgX2
  • Kathleen4195 says:
    Your comment is awaiting moderation. This is a preview; your comment will be visible after it has been approved.
    https://shorturl.fm/9m9Qe
  • Fiona1185 says:
    Your comment is awaiting moderation. This is a preview; your comment will be visible after it has been approved.
    https://shorturl.fm/yiIXX
  • Jaxon2053 says:
    Your comment is awaiting moderation. This is a preview; your comment will be visible after it has been approved.
    https://shorturl.fm/QTbWm
  • Esme1236 says:
    Your comment is awaiting moderation. This is a preview; your comment will be visible after it has been approved.
    https://shorturl.fm/bjzLi
  • Teresa4781 says:
    Your comment is awaiting moderation. This is a preview; your comment will be visible after it has been approved.
    https://shorturl.fm/UdEPZ
  • Ella4510 says:
    Your comment is awaiting moderation. This is a preview; your comment will be visible after it has been approved.
    https://shorturl.fm/O4z5U
  • Dwight362 says:
    Your comment is awaiting moderation. This is a preview; your comment will be visible after it has been approved.
    https://shorturl.fm/k9tsA
  • Hazel1988 says:
    Your comment is awaiting moderation. This is a preview; your comment will be visible after it has been approved.
    https://shorturl.fm/SEMgK
  • Allan4797 says:
    Your comment is awaiting moderation. This is a preview; your comment will be visible after it has been approved.
    https://shorturl.fm/4MeBq
  • Piper4354 says:
    Your comment is awaiting moderation. This is a preview; your comment will be visible after it has been approved.
    https://shorturl.fm/1kRIF
  • Sophie494 says:
    Your comment is awaiting moderation. This is a preview; your comment will be visible after it has been approved.
    https://shorturl.fm/G7UPm
  • Leave a Reply

    Your email address will not be published. Required fields are marked *

    Scroll to Top