• Home
  • Uncategorized
  • ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਚੰਡੀਗੜ੍ਹ 16 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
15 Comments Text
  • Aliyah3607 says:
    Your comment is awaiting moderation. This is a preview; your comment will be visible after it has been approved.
    https://shorturl.fm/RVXdH
  • Veronica1450 says:
    Your comment is awaiting moderation. This is a preview; your comment will be visible after it has been approved.
    https://shorturl.fm/senen
  • Colton816 says:
    Your comment is awaiting moderation. This is a preview; your comment will be visible after it has been approved.
    https://shorturl.fm/7OZGQ
  • Jacqueline4626 says:
    Your comment is awaiting moderation. This is a preview; your comment will be visible after it has been approved.
    https://shorturl.fm/rYRJY
  • Madison4458 says:
    Your comment is awaiting moderation. This is a preview; your comment will be visible after it has been approved.
    https://shorturl.fm/V6R3x
  • Addison1315 says:
    Your comment is awaiting moderation. This is a preview; your comment will be visible after it has been approved.
    https://shorturl.fm/8S72B
  • Jaden4722 says:
    Your comment is awaiting moderation. This is a preview; your comment will be visible after it has been approved.
    https://shorturl.fm/8PBLf
  • Amira2943 says:
    Your comment is awaiting moderation. This is a preview; your comment will be visible after it has been approved.
    https://shorturl.fm/XKcQk
  • Kendra1357 says:
    Your comment is awaiting moderation. This is a preview; your comment will be visible after it has been approved.
    https://shorturl.fm/LVicp
  • Peyton2679 says:
    Your comment is awaiting moderation. This is a preview; your comment will be visible after it has been approved.
    https://shorturl.fm/rO4Jq
  • Isabel302 says:
    Your comment is awaiting moderation. This is a preview; your comment will be visible after it has been approved.
    https://shorturl.fm/yIekI
  • Mitchell3470 says:
    Your comment is awaiting moderation. This is a preview; your comment will be visible after it has been approved.
    https://shorturl.fm/UwxKW
  • Karl1692 says:
    Your comment is awaiting moderation. This is a preview; your comment will be visible after it has been approved.
    https://shorturl.fm/PMhwO
  • Eddie654 says:
    Your comment is awaiting moderation. This is a preview; your comment will be visible after it has been approved.
    https://shorturl.fm/Da2YV
  • Zane782 says:
    Your comment is awaiting moderation. This is a preview; your comment will be visible after it has been approved.
    https://shorturl.fm/Gxmbq
  • Leave a Reply

    Your email address will not be published. Required fields are marked *

    Scroll to Top