• Home
  • Uncategorized
  • ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ।

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ।

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ।

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟਚੰਡੀਗੜ੍ਹ, 15 ਅਗਸਤ 2026– ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਮੁਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਟਿਆਲਾ ਚੰਡੀਗੜ੍ਹ ਰੋਡ ਗਗਨ ਫੈਕਟਰੀ ਦੇ ਨਜ਼ਦੀਕ ਵਾਪਰਿਆ । ਝਿੰਜਰ ਰਾਜਪੁਰਾ ਤੋਂ ਘਨੌਰ ਵਿਖੇ ਜਾ ਰਹੇ ਸਨ। ਦੱਸ ਦਈਏ ਕਿ ਸਰਬਜੀਤ ਸਿੰਘ ਝਿੰਜਰ ਦਾ ਹਾਦਸੇ ਵਿੱਚ ਬਚਾਅ ਰਿਹਾ। ਇਸ ਹਾਦਸੇ ਵਿੱਚ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top