• Home
  • Uncategorized
  • 21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ?

ਚੰਡੀਗੜ੍ਹ, 15 ਅਗਸਤ: ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਮੋਹਾਲੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਇਹ ਐਲਾਨ ਕੀਤਾ। ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ।ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਕਹਿ ਰਹੇ ਸਨ ਕਿ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇ ਦੇਣਗੇ, ਪਰ ਹੁਣ ਉਹ ਇੱਕ ਦਿਨ ਦੀ ਪੈਰੋਲ ਵੀ ਨਹੀਂ ਦੇ ਰਹੇ ਹਨ। 21 ਤਰੀਕ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ। ਸਾਰਾ ਪੰਜਾਬ ਬੰਦ ਰਹੇਗਾ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਆਗੂਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਲੈ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top