• Home
  • Uncategorized
  • ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼
Image

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿਚਾਲੇ ਜਾਰੀ ਵਿਵਾਦ ਦੌਰਾਨ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਕਾਂਗਰਸ ਪੰਜਾਬ ‘ਚ ਅਗਲੇ ਮਹੀਨੇ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਦੀ ਸ਼ੁਰੂਆਤ ਕਰਨ ਲਈ ਰਾਹੁਲ ਗਾਂਧੀ ਪੰਜਾਬ ਆਉਣਗੇ।

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰ ਸਕਦੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਕਾਂਗਰਸ ਦੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਅਤੇ ਉਨ੍ਹਾਂ ਦੁਆਰਾ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦਿੱਲੀ ਵਿੱਚ ਪਾਰਟੀ ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਪੂਰੇ ਪੰਜਾਬ ਵਿੱਚ ਯਾਤਰਾ ਕਰਨਗੇ। ਇਸ ਲਈ ਉਹ ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਪਾਰਟੀ ਵਰਕਰਾਂ ਅਤੇ ਇੰਚਾਰਜਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਰੇ ਵੱਡੇ ਆਗੂਆਂ ਨੂੰ ਇੱਕਜੁੱਟ ਦਿਖਾਉਣ ਲਈ ਇੱਕ ‘ਏਕਤਾ

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top