• Home
  • Uncategorized
  • ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਫਰੀਦਕੋਟ ਵਿਖੇ ‘ਆਪ’ ਯੂਥ ਵਿੰਗ ਵੱਲੋਂ ਕੋਆਰਡੀਨੇਟਰਾਂ ਦੀ ਵਿਸ਼ੇਸ਼ ਮੀਟਿੰਗ
Image

ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਫਰੀਦਕੋਟ ਵਿਖੇ ‘ਆਪ’ ਯੂਥ ਵਿੰਗ ਵੱਲੋਂ ਕੋਆਰਡੀਨੇਟਰਾਂ ਦੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ 28 ਜੁਲਾਈ 2025 ( )ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਉਣ ਅਤੇ ਸਿਹਤਮੰਦ ਪੰਜਾਬ ਦੀ ਨਿਰਮਾਣ ਵੱਲ ਵਧਦੇ ਹੋਏ ਕਦਮਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਵਿਧਾਨ ਸਭਾ ਹਲਕਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ‘ਆਪ’ ਯੂਥ ਕੋਆਰਡੀਨੇਟਰਾਂ ਨਾਲ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਨਸ਼ਾ ਮੁਕਤੀ ਲਈ ਚਲ ਰਹੀਆਂ ਸਰਕਾਰੀ ਕੋਸ਼ਿਸ਼ਾਂ, ਪੁਲਿਸ ਕਾਰਵਾਈਆਂ ਅਤੇ ਯੂਥ ਦੀ ਭੂਮਿਕਾ ‘ਤੇ ਗਹਿਰਾਈ ਨਾਲ ਵਿਚਾਰ-ਚਰਚਾ ਕੀਤੀ ਗਈ।ਸੁਖਵੰਤ ਸਿੰਘ ਪੱਕਾ ਨੇ ਮੀਟਿੰਗ ਦੌਰਾਨ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਢਿੱਲ ਨਾ ਕਰਦਿਆਂ ਨਿਰੰਤਰ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਸਿੱਧੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਨਸ਼ਾ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਸਧਾਰੀ ਜਾ ਸਕੇ। ਉਹਨਾਂ ਦੱਸਿਆਂ ਕਿ ਨਸ਼ੇੜਿਆਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਵੱਲੋਂ ਵੱਡੇ ਤਸਕਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਕੇਂਦਰੀ ਹੈ। ਯੂਥ ਟੀਮਾਂ ਵੱਲੋਂ ਪਿੰਡਾਂ, ਸ਼ਹਿਰਾਂ, ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਹਰ ਪਿੰਡ ਵਿੱਚ ਨਸ਼ਾ ਵਿਰੋਧੀ ਯੂਥ ਟੀਮ ਬਣਾਈ ਜਾ ਰਹੀ ਹੈ।ਇਸ ਮੌਕੇ ਹਲਕਾ ਫਰੀਦਕੋਟ ਤੋਂ ਕੋਆਰਡੀਨੇਟਰ ਗੁਰਜਿੰਦਰ ਸਿੰਘ ਪੱਕਾ, ਕੋਟਕਪੂਰਾ ਤੋਂ ਜਗਮੋਹਨ ਸਿੰਘ ਲੱਕੀ ਅਤੇ ਜੈਤੋ ਤੋਂ ਰੁਪਿੰਦਰ ਸਿੰਘ ਸਮੇਤ ਕਈ ਹੋਰ ਨੌਜਵਾਨ ਆਗੂ ਮੌਜੂਦ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
17 Comments Text
  • Rosa2366 says:
    Your comment is awaiting moderation. This is a preview; your comment will be visible after it has been approved.
    https://shorturl.fm/MiMPj
  • Madison3822 says:
    Your comment is awaiting moderation. This is a preview; your comment will be visible after it has been approved.
    https://shorturl.fm/arcYf
  • Demi556 says:
    Your comment is awaiting moderation. This is a preview; your comment will be visible after it has been approved.
    https://shorturl.fm/GhnJs
  • Tom15 says:
    Your comment is awaiting moderation. This is a preview; your comment will be visible after it has been approved.
    https://shorturl.fm/VtTFH
  • Cecilia3058 says:
    Your comment is awaiting moderation. This is a preview; your comment will be visible after it has been approved.
    https://shorturl.fm/Q239C
  • Adele2051 says:
    Your comment is awaiting moderation. This is a preview; your comment will be visible after it has been approved.
    https://shorturl.fm/pjacy
  • Kirsten209 says:
    Your comment is awaiting moderation. This is a preview; your comment will be visible after it has been approved.
    https://shorturl.fm/kejSp
  • Adrian2924 says:
    Your comment is awaiting moderation. This is a preview; your comment will be visible after it has been approved.
    https://shorturl.fm/i33y6
  • Celeste3470 says:
    Your comment is awaiting moderation. This is a preview; your comment will be visible after it has been approved.
    https://shorturl.fm/nUvbZ
  • Dominic4411 says:
    Your comment is awaiting moderation. This is a preview; your comment will be visible after it has been approved.
    https://shorturl.fm/oPTP8
  • Helena1736 says:
    Your comment is awaiting moderation. This is a preview; your comment will be visible after it has been approved.
    https://shorturl.fm/1hBdv
  • Virginia4614 says:
    Your comment is awaiting moderation. This is a preview; your comment will be visible after it has been approved.
    https://shorturl.fm/1hxf9
  • Adrian4690 says:
    Your comment is awaiting moderation. This is a preview; your comment will be visible after it has been approved.
    https://shorturl.fm/SLmvt
  • Shelby1343 says:
    Your comment is awaiting moderation. This is a preview; your comment will be visible after it has been approved.
    https://shorturl.fm/W70ne
  • Jillian1818 says:
    Your comment is awaiting moderation. This is a preview; your comment will be visible after it has been approved.
    https://shorturl.fm/OjvMd
  • Harold824 says:
    Your comment is awaiting moderation. This is a preview; your comment will be visible after it has been approved.
    https://shorturl.fm/U5Ck2
  • https://lejournaldedubai.com says:
    Your comment is awaiting moderation. This is a preview; your comment will be visible after it has been approved.
    william hill mobile betting References: https://lejournaldedubai.com
  • Leave a Reply

    Your email address will not be published. Required fields are marked *

    Scroll to Top