• Home
  • Uncategorized
  • ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਚੰਡੀਗੜ੍ਹ, 14 ਸਤੰਬਰ 2026 :ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਤੇ ਗਾਜ ਡਿੱਗੀ ਹੈ ਸਰਕਾਰ ਨੇ PSPCL ਦੇ CMD ਬਸੰਤ ਗਰਗ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ IAS ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ CMD ਨਿਯੁਕਤ ਕੀਤਾ ਹੈ। ਉਹ 2001 ਬੈਚ ਦੇ IAS ਅਧਿਕਾਰੀ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
1 Comments Text
  • Carrie1401 says:
    Your comment is awaiting moderation. This is a preview; your comment will be visible after it has been approved.
    https://addlinks.pro/lfhb4
  • Leave a Reply

    Your email address will not be published. Required fields are marked *

    Scroll to Top