• Home
  • Punjabi News
  • Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ।
Image

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ।

ਚੰਡੀਗੜ੍ਹ, 3 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ।

ਦੱਸ ਦਈਏ ਕਿ ਕਾਂਗਰਸ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਤੱਕ ਲੋਕਾਂ ਨਾਲ ਸਬੰਧਤ ਹਰ ਮਸਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ। ਪਰਗਟ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਆਵਾਜ਼ ਦੇਣ ਲਈ ਵਚਨਬੱਧ ਹਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top