ਚੰਡੀਗੜ੍ਹ, 5 ਅਕਤੂਬਰ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਉਹ ਰਾਜਧਾਨੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ, ਉਹ ਪੰਜਾਬ ਨਾਲ ਸਬੰਧ ਰੱਖਣ ਵਾਲੇ ਹਰ ਕਾਂਗਰਸੀ ਆਗੂ ਨੂੰ ਮਿਲ ਰਹੇ ਹਨ। ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਇਸ ਤੋਂ ਬਾਅਦ, ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ, ਜਿੱਥੇ ਧੜੇਬਾਜ਼ੀ ਖਤਮ ਕਰਨ ਅਤੇ ਆਗਾਮੀ ਚੋਣਾਂ ਦੀ ਲੜਾਈ ਲਈ ਇਕਜੁੱਟ ਹੋਣ ਦਾ ਸਪੱਸ਼ਟ ਸੰਦੇਸ਼ ਦਿੱਤਾ ਜਾਵੇਗਾ।ਬੀਤੇ ਕੱਲ੍ਹ ਪਰਗਟ ਸਿੰਘ ਵੱਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਮੁਲਾਕਾਤ ਕੀਤੀ ਗਈ।

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












