ਚੰਡੀਗੜ੍ਹ, 6 ਅਕਤੂਬਰ 2026: ਕੇਂਦਰੀ ਜਾਂਚ ਏਜੰਸੀ CBI ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫ਼ਿਸ ਵਿੱਚ ਮੰਗਲਵਾਰ ਸ਼ਾਮ ਨੂੰ ਰੇਡ ਕਰ ਦਿੱਤੀ। ਇਸ ਤੋਂ ਇਲਾਵਾ ਮੋਹਾਲੀ ਅਤੇ ਸੰਗਰੂਰ ਵਿੱਚ ਵੀ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ CBI ਦੀਆਂ ਟੀਮਾਂ ਪਹੁੰਚੀਆਂ। ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ CM ਦੇ ਕੈਂਪ ਆਫ਼ਿਸ ਵਿੱਚ ਲਗਾਤਾਰ ਛਾਪੇਮਾਰੀ ਚੱਲ ਰਹੀ ਹੈ।ਪੰਜਾਬ ‘ਚ CBI ਰੇਡ ‘ਤੇ CM ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕਿਹਾ ਕਿ ” “ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ,ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ‘ਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ, ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ,ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ”

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












