ਅੰਮ੍ਰਿਤਸਰ, 8 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ 8 ਅਕਤੂਬਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚਣਗੇ, ਕਈ ਦਿਨਾਂ ਤੋਂ ਦਿੱਲੀ ‘ਚ ਹਨ।ਪਰਗਟ ਸਿੰਘ ਅੱਜ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਵੀ ਦਰਸ਼ਨ ਕਰਨਗੇ।ਇਸ ਤੋਂ ਬਾਅਦ ਨਰਾਤਿਆਂ ਦੇ ਪਹਿਲੇ ਦਿਨ 11 ਅਕਤੂਬਰ ਨੂੰ ਪਰਗਟ ਸਿੰਘ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣਗੇ।

Punjab ਕਾਂਗਰਸ ਦੇ ਨਵੇਂ ਪ੍ਰਧਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












