• Home
  • Punjabi News
  • Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
Image

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ 2026: ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੋਆ ਵਿੱਚ ਕਾਰਡਿਐਕ ਅਰੇਸਟ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਉਨ੍ਹਾਂ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਫ਼ਿਲਮ ਜਗਤ ਦੀਆਂ ਕਈ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਇੰਡੀਆ ਮੋਬਾਈਲ ਕਾਂਗਰਸ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਨਾਨਾ ਪਾਟੇਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਬੇਮਿਸਾਲ ਕਲਾਕਾਰ ਸਨ, ਜਿਨ੍ਹਾਂ ਨੇ ਵੱਖ-ਵੱਖ ਕਿਰਦਾਰਾਂ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ।ਪੀਐਮ ਮੋਦੀ ਨੇ ਕਿਹਾ ਕਿ ਨਾਨਾ ਪਾਟੇਕਰ ਨੇ ਆਪਣੀਆਂ ਫ਼ਿਲਮਾਂ ਰਾਹੀਂ ਸਮਾਜ ਵਿੱਚ ਮੌਜੂਦ ਬੁਰਾਈਆਂ ਅਤੇ ਅਵਿਵਸਥਾ ’ਤੇ ਕਰਾਰਾ ਪ੍ਰਹਾਰ ਕੀਤਾ। ਉਨ੍ਹਾਂ ਦੀ ਆਵਾਜ਼ ਜਿੰਨੀ ਪ੍ਰਭਾਵਸ਼ਾਲੀ ਸੀ, ਉਨ੍ਹਾਂ ਦੀ ਖਾਮੋਸ਼ੀ ਵੀ ਓਨੀ ਹੀ ਅਸਰਦਾਰ ਸੀ।

ਨਾਨਾ ਪਾਟੇਕਰ ਦੇ ਦਿਹਾਂਤ ’ਤੇ ਅਕਸ਼ੈ ਕੁਮਾਰ, ਰਵੀਨਾ ਟੰਡਨ, ਰਜਨੀਕਾਂਤ, ਪਰੇਸ਼ ਰਾਵਲ, ਮਨੋਜ ਬਾਜਪਾਈ, ਕੰਗਨਾ ਰਣੌਤ ਅਤੇ ਸੁਨੀਲ ਸ਼ੈੱਟੀ ਸਮੇਤ ਕਈ ਫ਼ਿਲਮੀ ਹਸਤੀਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top