ਚੰਡੀਗੜ੍ਹ, 13 ਅਕਤੂਬਰ: ਚੰਡੀਗੜ੍ਹ: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਅਤੇ ਕਿਸਾਨ ਨੁਮਾਇੰਦਿਆਂ ਵਿਚਾਲੇ ਮੀਟਿੰਗ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੱਦੀ ਗਈ ਹੈ।ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਬੈਠਕ ਦੇ ਨਤੀਜਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਲੀ ਰਣਨੀਤੀ ਨਿਰਭਰ ਕਰ ਸਕਦੀ ਹੈ।ਕਿਸਾਨਾਂ ਦੀਆਂ ਮੁੱਖ ਮੰਗਾਂ ਲੈਂਡ ਪੂਲਿੰਗ ਪਾਲਿਸੀ, ਲੇਬਰ ਕੋਡ, ਬਿਜਲੀ ਤੇ ਬੀਜ ਬਿੱਲ, ਮਨਰੇਗਾ, ਐਮਐਸਪੀ, ਕਰਜ਼ਾ ਮਾਫੀ, ਮੁਆਵਜ਼ਾ, ਕਰਜ਼ੇ ਕਾਰਨ ਖੁਦਕੁਸ਼ੀਆਂ, ਦਰਿਆਈ ਪਾਣੀਆਂ ਦਾ ਮੁੱਦਾ ਹਨ, ਜਿਨ੍ਹਾਂ ‘ ਚਰਚਾ ਕੀਤੀ ਜਾਵੇਗੀ।

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












