• Home
  • Punjabi News
  • ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ
Image

ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

ਚੰਡੀਗੜ੍ਹ, 13 ਅਕਤੂਬਰ 2026 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਆਗੂ ਹਰਚਰਨ ਸਿੰਘ ਗੋਹਲਵੜੀਆ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top