• Home
  • Uncategorized
  • ਆਪ ਦੇ ਸਾਬਕਾ ਮੰਤਰੀ ਘਰ Raid ਬਾਰੇ CM ਮਾਨ ਦਾ ਵੱਡਾ ਬਿਆਨ।

ਆਪ ਦੇ ਸਾਬਕਾ ਮੰਤਰੀ ਘਰ Raid ਬਾਰੇ CM ਮਾਨ ਦਾ ਵੱਡਾ ਬਿਆਨ।

ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਦੇ ਘਰ ਅੱਜ ਸਵੇਰੇ ED ਵੱਲੋਂ ਕੀਤੀ ਗਈ ਰੇਡ ‘ਤੇ ਸਿਆਸਤ ਭੱਖ ਗਈ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਾਰੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਇਹ ਰੇਡ ਪ੍ਰਧਾਨ ਮੰਤਰੀ ਮੋਦੀ ਦੀ ਫਰਜ਼ੀ ਡਿਗਰੀ ਵਾਲੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।

ਉਨ੍ਹਾਂ ਅੱਗੇ ਲਿਖਿਆ, “ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ ‘ਚ ਤਿੰਨ ਸਾਲ ਜੇਲ੍ਹ ਵਿਚ ਰੱਖਿਆ ਗਿਆ, ਤੇ ਬਾਅਦ ‘ਚ CBI ਤੇ ED ਨੇ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।”

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
4 Comments Text
  • Reagan1486 says:
    Your comment is awaiting moderation. This is a preview; your comment will be visible after it has been approved.
    https://shorturl.fm/vEOYy
  • Florence643 says:
    Your comment is awaiting moderation. This is a preview; your comment will be visible after it has been approved.
    https://shorturl.fm/OHoeC
  • https://jandlfabricating.com/employer/wachstumshormone-hgh-kaufen-authorized-in-deutschland-rezeptfrei/ says:
    Your comment is awaiting moderation. This is a preview; your comment will be visible after it has been approved.
    hollywood casino tunica ms References: https://jandlfabricating.com/employer/wachstumshormone-hgh-kaufen-authorized-in-deutschland-rezeptfrei/
  • f1news.site says:
    Your comment is awaiting moderation. This is a preview; your comment will be visible after it has been approved.
    trenbolone reddit References: f1news.site
  • Leave a Reply

    Your email address will not be published. Required fields are marked *

    Scroll to Top