• Home
  • Latest News
  • ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ
Image

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ

ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ

ਨਸ਼ਾ ਛੱਡਣ ਵਾਲਿਆਂ ਨੂੰ ਕਰਵਾਏ ਜਾ ਰਹੇ ਹਨ ਕਿੱਤਾ ਮੁਖੀ ਕੋਰਸ  ਡਿਪਟੀ ਕਮਿਸ਼ਨਰ

ਫ਼ਰੀਦਕੋਟ ,26 ਜੂਨ 2025 ( ਪਰਵਿੰਦਰ ਸਿੰਘ ਕੰਧਾਰੀ ) ਸਿਹਤ ਵਿਭਾਗ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਵਿਖੇ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ  ਬਤੌਰ ਮੁੱਖ ਮਹਿਮਾਨ  ਵਜੋਂ ਪਹੁੰਚੇ ਅਤੇ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤੀ।

          ਇਸ ਮੌਕੇ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਕਿਸੇ ਵੀ ਕਿਸਮ ਦਾ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਮੁਫਤ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਪੰਜਾਬ ਸਰਕਾਰ ਵਲੋਂ ਸੰਕਲਪ ਯੋਜਨਾਂ ਤਹਿਤ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਖੇ ਦਾਖਲ ਇੱਛੁਕ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਸਿਹਤਮੰਦ ਹੋ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਖੁਸ਼ਹਾਲ ਜਿੰਦਗੀ ਬਤੀਤ ਕਰਨ।

                    ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਨਵੀਨ ਗੜਵਾਲ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਾਰਿਆਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਵਾਈ ਅਤੇ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।

          ਸਮਾਗਮ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਸ਼ਵਦੀਪ ਗੋਇਲ ਨੇ  ਕਿਹਾ ਕਿ ਸਿਹਤ ਵਿਭਾਗ ਅਧੀਨ ਚੱਲ ਰਹੇ ਡੀ ਐਡੀਕਸ਼ਨ ਪ੍ਰੋਗਰਾਮ ਵਿੱਚ ਸਹਿਯੋਗ ਦਿੱਤਾ ਜਾਵੇ। ਸਮਾਗਮ ਤੋਂ ਬਾਅਦ ਯੂਥ ਅਫੇਅਰ ਆਰਗੇਨਾਈਜੇਸ਼ਨ, ਅਰੋਗਿਆ ਭਾਰਤੀ ਦੇ ਬੈਨਰ ਹੇਠ ਵਲੰਟਰੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੇ ਹੱਥਾ ਵਿੱਚ ਨਸ਼ਾ ਵਿਰੋਧੀ ਸੁਨੇਹਾ ਦਿੰਦੀਆਂ ਤਖਤੀਆਂ ਪ੍ਰਦਰਸ਼ਿਤ ਕਰਦਿਆਂ ਇੱਕ ਰੈਲੀ ਵੀ ਕੱਢੀ ਜਿਸਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Releated Posts

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ।

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ। ਫਰੀਦਕੋਟ 8 ਫਰਵਰੀ – ( ਪਰਵਿੰਦਰ  ਸਿੰਘ…

ByByPrince KandhariFeb 8, 2026

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਫ਼ਰੀਦਕੋਟ 31 ਜਨਵਰੀ  ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ…

ByByPrince KandhariJan 31, 2026

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਫਰੀਦਕੋਟ 23 ਦਸੰਬਰ (ਪਰਵਿੰਦਰ ਸਿੰਘ…

ByByPrince KandhariDec 23, 2025

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ ਜੈਤੋ 23 ਦਸੰਬਰ (ਪਰਵਿੰਦਰ ਸਿੰਘ)ਪੰਜਾਬ ਸਰਕਾਰ ਦੀ…

ByByPrince KandhariDec 23, 2025
12 Comments Text
  • Pierce2862 says:
    Your comment is awaiting moderation. This is a preview; your comment will be visible after it has been approved.
    https://shorturl.fm/ilVjC
  • Ruth378 says:
    Your comment is awaiting moderation. This is a preview; your comment will be visible after it has been approved.
    https://shorturl.fm/D6yqH
  • Austin3391 says:
    Your comment is awaiting moderation. This is a preview; your comment will be visible after it has been approved.
    https://shorturl.fm/FuBNC
  • Cameron3689 says:
    Your comment is awaiting moderation. This is a preview; your comment will be visible after it has been approved.
    https://shorturl.fm/KnCcY
  • Hope3101 says:
    Your comment is awaiting moderation. This is a preview; your comment will be visible after it has been approved.
    https://shorturl.fm/cZu07
  • Bruce1869 says:
    Your comment is awaiting moderation. This is a preview; your comment will be visible after it has been approved.
    https://shorturl.fm/v4TRJ
  • Leonardo381 says:
    Your comment is awaiting moderation. This is a preview; your comment will be visible after it has been approved.
    https://shorturl.fm/uG3sG
  • Lynn1837 says:
    Your comment is awaiting moderation. This is a preview; your comment will be visible after it has been approved.
    https://shorturl.fm/4HaIf
  • Caden429 says:
    Your comment is awaiting moderation. This is a preview; your comment will be visible after it has been approved.
    https://shorturl.fm/nzM5n
  • Erin3263 says:
    Your comment is awaiting moderation. This is a preview; your comment will be visible after it has been approved.
    https://shorturl.fm/x9fgU
  • Nellie1502 says:
    Your comment is awaiting moderation. This is a preview; your comment will be visible after it has been approved.
    https://shorturl.fm/5LP5i
  • Alaina1034 says:
    Your comment is awaiting moderation. This is a preview; your comment will be visible after it has been approved.
    https://shorturl.fm/PZa12
  • Leave a Reply

    Your email address will not be published. Required fields are marked *

    Scroll to Top